Month: ਜੁਲਾਈ 2024

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਰੀਦਕੋਟ 23 ਜੁਲਾਈ (ਪੰਜਾਬੀ ਖਬਰਨਾਮਾ): ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ…

Budget 2024: ਬਜਟ ‘ਚ ਨੌਜਵਾਨਾਂ ਲਈ 5 ਨਵੀਆਂ ਯੋਜਨਾਵਾਂ ਦਾ ਐਲਾਨ, 4.1 ਕਰੋੜ ਨੌਜਵਾਨਾਂ ਨੂੰ ਮਿਲੇਗਾ ਲਾਭ

Budget 2024(ਪੰਜਾਬੀ ਖਬਰਨਾਮਾ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਨੌਜਵਾਨਾਂ ਲਈ 5 ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਮੈਨੂੰ ਦੋ ਲੱਖ ਕਰੋੜ ਰੁਪਏ ਦੇ ਕੇਂਦਰੀ ਖਰਚੇ ਨਾਲ 5…

FIR ਦੀ ‘ਚੰਦਰਮੁਖੀ ਚੌਟਾਲਾ’ ਨੇ TV ਇੰਡਸਟਰੀ ਨੂੰ ਕਿਹਾ ਅਲਵਿਦਾ, Kavita Kaushik ਨੂੰ ਹੋ ਰਿਹਾ ਇਸ ਗੱਲ ਦਾ ਪਛਤਾਵਾ

ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ(ਪੰਜਾਬੀ ਖਬਰਨਾਮਾ) : ਸੀਰੀਅਲ ‘ਕੁਟੁੰਬਾ’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਕਵਿਤਾ ਕੌਸ਼ਿਕ ਨੇ ਛੋਟੇ ਪਰਦੇ ‘ਤੇ ਕਈ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਉਸਨੇ ਏਕਤਾ ਕਪੂਰ ਦੇ…

ਕੈਨੇਡਾ ‘ਚ ਫਿਰ ਹਿੰਦੂ ਮੰਦਰ ‘ਤੇ ਹਮਲਾ, ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ

ਏਐਨਆਈ, ਐਡਮਿੰਟਨ(ਪੰਜਾਬੀ ਖਬਰਨਾਮਾ): ਕੈਨੇਡਾ ਵਿੱਚ ਹਿੰਦੂ ਧਾਰਮਿਕ ਅਸਥਾਨਾਂ ਉੱਤੇ ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਐਡਮਿੰਟਨ ਦੇ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਗਈ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਦੱਸਿਆ ਕਿ ਬੀਏਪੀਐਸ ਸਵਾਮੀਨਾਰਾਇਣ…

Paris Olympics 2024 ‘ਚ ਭਾਰਤ ਰਚੇਗਾ ਇਤਿਹਾਸ, 10 ਤੋਂ ਵੱਧ ਜਿੱਤੇਗਾ ਤਮਗੇ; Yogeshwar Dutt ਨੇ ਕੀਤਾ ਦਾਅਵਾ

ਸਪੋਰਟਸ ਡੈਸਕ, ਨਵੀਂ ਦਿੱਲੀ(ਪੰਜਾਬੀ ਖਬਰਨਾਮਾ) : ਪੈਰਿਸ ਓਲੰਪਿਕ 2024 ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਭਾਰਤੀ ਪਹਿਲਵਾਨ ਯੋਗੇਸ਼ਵਰ ਦੱਤ ਨੇ ਵੱਡਾ ਦਾਅਵਾ ਕੀਤਾ ਹੈ। ਉਸ ਦਾ ਮੰਨਣਾ ਹੈ ਕਿ ਭਾਰਤ ਇਸ ਪੈਰਿਸ…

Today Weather: ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਅਗਲੇ 3 ਘੰਟਿਆਂ ਦੌਰਾਨ ਭਾਰੀ ਬਾਰਸ਼ ਦਾ ਅਲਰਟ

Today Weather(ਪੰਜਾਬੀ ਖਬਰਨਾਮਾ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਰਿਹਾ ਹੈ ਅਤੇ ਅਗਲੇ 3…

ਮਸ਼ਹੂਰ ਨਿਰਦੇਸ਼ਕ ਨੇ ਕੀਤੀ ਖੁਦਕੁਸ਼ੀ, ਘਰ ‘ਚ ਲਟਕਦੀ ਮਿਲੀ ਲਾਸ਼, ਪੁਲਿਸ ਨੂੰ ਮਿਲਿਆ ਸੁਸਾਈਡ ਨੋਟ

ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਫਿਲਮ ਇੰਡਸਟਰੀ ‘ਚ ਇਕ ਵਾਰ ਫਿਰ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਨੜ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਵਿਨੋਦ ਦੋਂਡਲੇ ਨੇ ਨਗਰਭਵੀ ਸਥਿਤ ਆਪਣੇ ਘਰ ‘ਚ ਫਾਹਾ…

ਭਾਰਤ ‘ਚ ਕਿਉਂ ਵਸੂਲਿਆ ਜਾਂਦਾ ਹੈ ਇੰਨਾ Income Tax? ਕੀ ਕੁਵੈਤ-ਪਨਾਮਾ ਜਿਹੇ ਦੇਸ਼ਾਂ ਵਾਂਗ ਖਤਮ ਹੋ ਸਕਦੈ ਇਹ ਸਿਸਟਮ

(ਪੰਜਾਬੀ ਖਬਰਨਾਮਾ):ਇਨਕਮ ਟੈਕਸ ਵਿਭਾਗ ਈਮੇਲ ਅਤੇ ਐਸਐਮਐਸ ਰਾਹੀਂ ਆਈਟੀਆਰ ਫਾਈਲ ਕਰਨ ਲਈ ਰੀਮਾਈਂਡਰ ਭੇਜ ਰਿਹਾ ਹੈ। ਦਰਅਸਲ, ਇਨਕਮ ਟੈਕਸ ਰਿਟਰਨ (ITR) ਫਾਈਲ ਕਰਨ ਦੀ ਆਖਰੀ ਮਿਤੀ 31 ਜੁਲਾਈ ਹੈ। ਇਨਕਮ…

Budget 2024: ਅੱਜ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫਾ!, 8ਵੇਂ ਤਨਖਾਹ ਕਮਿਸ਼ਨ ਦਾ ਐਲਾਨ!

8th pay commission(ਪੰਜਾਬੀ ਖਬਰਨਾਮਾ):- ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ (Budget 2024 Live) ਦੇਣ ਦੀ ਤਿਆਰੀ ਵਿਚ ਹਨ। ਇਸ…

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ…