Month: ਅਗਸਤ 2024

ਓਲੰਪਿਕ ’ਚ ਦੂਜਾ ਤਗ਼ਮਾ ਜਿੱਤਣਾ ਵੱਡੀ ਪ੍ਰਾਪਤੀ: ਹਰਮਨਪ੍ਰੀਤ

22 ਅਗਸਤ 2024 : ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦਾ ਅੱਜ ਇੱਥੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ…

ਨੀਰਜ ਡਾਇਮੰਡ ਲੀਗ ਵਿੱਚ ਭਾਗ ਲੈਣ ਲਈ ਤਿਆਰ

22 ਅਗਸਤ 2024 : ਪੈਰਿਸ ਓਲੰਪਿਕ ਵਿੱਚ ਇਤਿਹਾਸਕ ਚਾਂਦੀ ਦਾ ਤਗ਼ਮਾ ਜਿੱਤਣ ਤੋਂ ਦੋ ਹਫ਼ਤੇ ਬਾਅਦ ਭਾਰਤੀ ਨੇਜ਼ਾਬਾਜ਼ ਨੀਰਜ ਚੋਪੜਾ ਵੀਰਵਾਰ ਨੂੰ ਲੁਸਾਨੇ ਡਾਇਮੰਡ ਲੀਗ ਦੀ ਮੀਟਿੰਗ ਵਿੱਚ ਹਿੱਸਾ ਲੈ…

ਕੇਰਲ ਸਰਕਾਰ ਵੱਲੋਂ ਸ੍ਰੀਜੇਸ਼ ਲਈ ਦੋ ਕਰੋੜ ਰੁਪਏ ਇਨਾਮ ਦਾ ਐਲਾਨ

22 ਅਗਸਤ 2024 : ਕੇਰਲ ਸਰਕਾਰ ਨੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਪੀਆਰ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੇ…

ਕੁਸ਼ਤੀ: ਅੰਡਰ-17 ਵਿਸ਼ਵ ਚੈਂਪੀਅਨਸ਼ਿਪ ਵਿੱਚ ਰੌਣਕ ਨੂੰ ਕਾਂਸਾ

22 ਅਗਸਤ 2024 : ਭਾਰਤ ਦੇ ਰੌਣਕ ਦਹੀਆ ਨੇ ਇੱਥੇ ਚੱਲ ਰਹੀ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਗਰੀਕੋ-ਰੋਮਨ ਸਟਾਈਲ ਦੇ 110 ਕਿਲੋ ਭਾਰ ਵਰਗ ਵਿੱਚ ਕਾਂਸੇ ਦਾ ਤਗ਼ਮਾ ਜਿੱਤ ਲਿਆ…

ਬੈਡਮਿੰਟਨ: ਸਤੀਸ਼ ਜਪਾਨ ਓਪਨ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ

22 ਅਗਸਤ 2024 : ਭਾਰਤੀ ਬੈਡਮਿੰਟਨ ਖਿਡਾਰੀ ਸਤੀਸ਼ ਕੁਮਾਰ ਕਰੁਨਾਕਰਨ ਨੇ ਅੱਜ ਇੱਥੇ ਡੈਨਮਾਰਕ ਦੇ ਐਂਡਰਸ ਐਂਟੋਨਸੇਨ ਦੇ ਸੱਟ ਕਾਰਨ ਮੈਚ ’ਚੋਂ ਅੱਧ ਵਿਚਾਲੇ ਹਟਣ ਮਗਰੋਂ ਜਪਾਨ ਓਪਨ ਦੇ ਪੁਰਸ਼…

ਬਦਲਾਪੁਰ ਕਾਂਡ: ਮੁਲਜ਼ਮ ਦਾ ਰਿਮਾਂਡ 26 ਤੱਕ ਵਧਿਆ

22 ਅਗਸਤ 2024 : ਸਥਾਨਕ ਕੋਰਟ ਨੇ ਬਦਲਾਪੁਰ ਦੇ ਇਕ ਸਕੂਲ ਵਿਚ ਦੋ ਬੱਚੀਆਂ ਨਾਲ ਕਥਿਤ ਜਿਨਸੀ ਛੇੜਛਾੜ ਦੇ ਮੁਲਜ਼ਮ ਦਾ ਪੁਲੀਸ ਰਿਮਾਂਡ 26 ਅਗਸਤ ਤੱਕ ਵਧਾ ਦਿੱਤਾ ਹੈ। ਉਪ…

ਐੱਨਡੀਏ ਸਰਕਾਰ ਦੋ ਮਹੀਨੇ ’ਚ ਚੌਥੀ ਵਾਰ ਪਿੱਛੇ ਹਟਣ ‘ਤੇ ਮਜਬੂਰ: ਕਾਂਗਰਸ

22 ਅਗਸਤ 2024 : ਕੇਂਦਰ ਸਰਕਾਰ ਵੱਲੋਂ ਨੌਕਰਸ਼ਾਹੀ ਵਿੱਚ ‘ਲੇਟਰਲ ਐਂਟਰੀ’ ਰਾਹੀਂ ਭਰਤੀ ਸਬੰਧੀ ਇਸ਼ਤਿਹਾਰ ਰੱਦ ਕਰਨ ਬਾਰੇ ਆਖਣ ਦੇ ਇੱਕ ਦਿਨ ਬਾਅਦ ਕਾਂਗਰਸ ਨੇ ਅੱਜ ਕਿਹਾ ਕਿ ਆਮ ਚੋਣਾਂ…

ਗੋਵਿੰਦ ਮੋਹਨ ਅੱਜ ਨਵੇਂ ਕੇਂਦਰੀ ਗ੍ਰਹਿ ਸਕੱਤਰ

22 ਅਗਸਤ 2024 : ਸੀਨੀਅਰ ਆਈਏਐਸ ਅਧਿਕਾਰੀ ਗੋਵਿੰਦ ਮੋਹਨ ਭਲਕੇ ਨਵੇਂ ਕੇਂਦਰੀ ਗ੍ਰਹਿ ਸਕੱਤਰ ਵਜੋਂ ਅਹੁਦਾ ਸੰਭਾਲਣਗੇ। ਉਹ ਅਜੈ ਕੁਮਾਰ ਭੱਲਾ ਦੀ ਥਾਂ ਲੈਣਗੇ, ਜਿਨ੍ਹਾਂ ਇਸ ਅਹੁਦੇ ’ਤੇ ਪੰਜ ਵਰ੍ਹੇ…

ਗ਼ੈਰਕਾਨੂੰਨੀ ਮਾਈਨਿੰਗ: ਸਿੱਧਾਰਮੱਈਆ-ਕੁਮਾਰਸਵਾਮੀ ਵਿਚਾਲੇ ਸ਼ਬਦੀ ਜੰਗ

22 ਅਗਸਤ 2024 : ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਅਤੇ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਵਿਚਾਲੇ ਕਥਿਤ ਗ਼ੈਰਕਾਨੂੰਨੀ ਮਾਈਨਿੰਗ ਦੇ ਲੀਜ਼ ਮਾਮਲੇ ਨੂੰ ਲੈ ਕੇ ਸ਼ਬਦੀ ਜੰਗ ਤੇਜ਼ ਹੋ ਗਈ ਹੈ।…

ਸੰਜੇ ਸਿੰਘ ਦੀ ਜ਼ਮਾਨਤ ’ਤੇ ਹਾਈ ਕੋਰਟ ਵਿੱਚ ਅੱਜ ਸੁਣਵਾਈ

22 ਅਗਸਤ 2024 : ਅਲਾਹਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਸੁਲਤਾਨਪੁਰ ਦੀ ਅਦਾਲਤ ਵਿੱਚ ਵੀਰਵਾਰ ਤੱਕ ਆਤਮ ਸਮਰਪਣ ਕਰਨ ਦੀ ਲੋੜ…