Month: ਸਤੰਬਰ 2024

ਐਮੀ ਅਵਾਰਡਜ਼ 2024: ਭਾਰਤੀ ਡਿਜ਼ਾਈਨਰ ਸਬਿਆਸਾਚੀ ਅਤੇ ਗੌਰਵ ਚਮਕੇ

17 ਸਤੰਬਰ 2024 : ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦੋਸ਼ ਲਾਇਆ ਕਿ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਤੇਲ ਕੀਮਤਾਂ ਵਿੱਚ…

ਐੱਮਪੀਐੱਸਸੀ ਪ੍ਰਦਰਸ਼ਨ: ਸ਼ਰਦ ਪਵਾਰ ਦਾ ਮੁੱਖ ਮੰਤਰੀ ਨੂੰ ਪੱਤਰ

17 ਸਤੰਬਰ 2024 : ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਮਹਾਰਾਸ਼ਟਰ ਲੋਕ ਸੇਵਾ ਕਮਿਸ਼ਨ (ਐੱਮਪੀਐੱਸਸੀ) ਦੇ…

ਐਮੀ ਐਵਾਰਡਜ਼ 2024: ਭਾਰਤੀ ਡਿਜ਼ਾਈਨਰ ਸਬਿਆਸਾਚੀ ਅਤੇ ਗੌਰਵ ਦੀ ਚਮਕ

17 ਸਤੰਬਰ 2024 : ਭਾਰਤੀ ਡਿਜ਼ਾਈਨਰ ਸਬਿਆਸਾਚੀ ਮੁਖਰਜੀ ਅਤੇ ਗੌਰਵ ਗੁਪਤਾ ਨੇ ‘ਐਮੀ ਐਵਾਰਡਜ਼ 2024’ ਆਪਣੀ ਮੌਜੂਦਗੀ ਦਰਜ ਕਰਵਾਈ। ਅਦਾਕਾਰਾ ਲੌਰਾ ਡਰਨ ਨੇ ਲਾਸ ਏਂਜਲਸ ਦੇ ਪੀਕੌਕ ਥੀਏਟਰ ਵਿੱਚ ਹੋਏ…

ਕਰਨਾਟਕ: ਧਾਰਮਿਕ ਸਥਾਨ ‘ਤੇ ਪਥਰਾਅ ਨਾਲ ਤਣਾਅ

17 ਸਤੰਬਰ 2024 : ਦੱਖਣੀ ਕੰਨੜ ਜ਼ਿਲ੍ਹੇ ਵਿੱਚ ਧਾਰਮਿਕ ਸਥਾਨ ’ਤੇ ਪਥਰਾਅ ਅਤੇ ਦੋ ਧਿਰਾਂ ਵੱਲੋਂ ਭੜਕਾਊ ਬਿਆਨ ਦਿੱਤੇ ਜਾਣ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਮੰਗਲੂਰੂ ਤਾਲੁਕ ਦੇ ਕਟਿਪੱਲਾ ’ਚ…

ਬੀਐੱਸਐੱਫ਼ ਵੱਲੋਂ ਇੱਕ ਕਿਲੋ ਤੋਂ ਵੱਧ ਹੈਰੋਇਨ ਬਰਾਮਦ

16 ਸਤੰਬਰ 2024 : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗਸ਼ਤ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਨੌਸਹਿਰਾ ਧੋਲਾ ਤੋਂ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ। ਬੀਐੱਸਐੱਫ਼ ਦੇ ਇਕ ਬੁਲਾਰੇ ਨੇ ਦੱਸਿਆ…

ਦੁਪਹਿਰ ਦੇ ਖਾਣੇ ਦੌਰਾਨ ਮਨਰੇਗਾ ਕਾਮੀਆਂ ਨੂੰ ਟਰੱਕ ਨੇ ਟੱਕਰ ਮਾਰੀ

16 ਸਤੰਬਰ 2024 : Road Accident in Punjab: ਸੁਨਾਮ-ਪਟਿਆਲਾ ਮੁੱਖ ਮਾਰਗ ਉੱਤੇ ਪੈਂਦੇ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਵਿਖੇ ਚਾਰ ਮਨਰੇਗਾ ਮਜ਼ਦੂਰਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ…

ਢਾਹਾਂ ਸਾਹਿਤ ਇਨਾਮ ਲਈ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ

16 ਸਤੰਬਰ 2024 : ਸਾਲ 2013 ਤੋਂ ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ…

ਜਲੰਧਰ ਪੁਲੀਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਬਰਾਮਦ

16 ਸਤੰਬਰ 2024 : ਕਮਿਸ਼ਨਰੇਟ ਪੁਲੀਸ ਨੇ 10 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ…

ਪੰਜਾਬ ਵਿੱਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ

16 ਸਤੰਬਰ 2024 : ਪੰਜਾਬ ਸਰਕਾਰ ਹੁਣ ਅਕਤੂਬਰ ਮਹੀਨੇ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿੱਚ ਜਾਪਦੀ ਹੈ। ਪਤਾ ਲੱਗਾ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ…

ਦ੍ਰਿੜ ਇਰਾਦੇ ਵਾਲੀ ਪਰਬਤਰੋਹੀ ਪ੍ਰਿਅੰਕਾ ਦਾਸ

16 ਸਤੰਬਰ 2024 : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਪਰਬਤਰੋਹੀ ਪ੍ਰਿਅੰਕਾ ਦਾਸ ਨੇ ਤਨਜ਼ਾਨੀਆ ਵਿਚ ਸਥਿਤ ਮਾਊਂਟ ਕਿਲੀਮੰਜਾਰੋ ਨਾਮਕ ਅਫ਼ਰੀਕਾ ਦੀ…