ਜ਼ਿਲ੍ਹਾ ਪੱਧਰ ਖੇਡਾਂ ਦੀ ਰੰਗੀਨ ਸ਼ੁਰੂਆਤ: ਨੇਹਰੂ ਸਟੇਡੀਅਮ
12 ਸਤੰਬਰ,2024 : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ਅਤੇ ਲੜਕੀਆਂ) ਦਾ ਅੱਜ ਨਹਿਰੂ ਸਟੇਡੀਅਮ…