Month: ਸਤੰਬਰ 2024

ਸਰਕਾਰੀ ਕਰਜ਼ੇ ਨਾਲ ਸ਼ੁਰੂ ਕੀਤਾ ਕਾਰੋਬਾਰ, ਅੱਜ ਲੱਖਾਂ ਦੀ ਕਮਾਈ

9 ਸਤੰਬਰ 2024 : ਇਰਾਦੇ ਬੁਲੰਦ ਹੋਣ ਤਾਂ ਕੁੱਝ ਵੀ ਨਾਮੁਮਕਿਨ ਨਹੀਂ ਹੁੰਦਾ। ਇਸ ਕਹਾਵਤ ਨੂੰ ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਇੱਕ ਸਥਾਨਕ ਉਦਯੋਗਪਤੀ ਕੁੰਦਨ ਕੁਮਾਰ ਨੇ ਸੱਚ ਸਾਬਤ ਕੀਤਾ…

ਮਹਿਲਾ ਨਿਰਦੇਸ਼ਕਾਂ ਨਾਲ ਕੰਮ ਕਰਨ ਦੀ ਪਸੰਦ: ਸ਼ਾਹਰੁਖ ਖ਼ਾਨ

9 ਸਤੰਬਰ 2024 : ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੀ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਮਹਿਲਾ ਨਿਰਦੇਸ਼ਕਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ ਦੀ ਗੱਲ ਆਖ ਰਿਹਾ…

ਆਲੀਆ ਭੱਟ ਦੀ ਫ਼ਿਲਮ ‘ਜਿਗਰਾ’ ਦਾ ਟੀਜ਼ਰ ਰਿਲੀਜ਼

9 ਸਤੰਬਰ 2024 : ਆਲੀਆ ਭੱਟ ਦੀ ਫਿਲਮ ‘ਜਿਗਰਾ’ ਦਾ ਟੀਜ਼ਰ ਅੱਜ ਲਾਂਚ ਕੀਤਾ ਗਿਆ। ਇਹ ਫਿਲਮ ਭੈਣ-ਭਰਾ ਦੀ ਜੋੜੀ ਦੀ ਜ਼ਿੰਦਗੀ ’ਤੇ ਆਧਾਰਿਤ ਹੈ, ਜੋ ਦੁਖਦਾਈ ਬਚਪਨ ਗੁਜ਼ਾਰਦੇ ਹਨ।…

ਬਰਲਿਨ ਫਿਲਮ ਫੈਸਟੀਵਲ ਲਈ ਚੁਣੀ ਫ਼ਿਲਮ ‘ਸ਼ੰਭਾਲਾ’ ਦਾ ਕਾਠਮੰਡੂ ਵਿੱਚ ਪ੍ਰੀਮੀਅਰ

9 ਸਤੰਬਰ 2024 : ਕਾਠਮੰਡੂ: ਬੌਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਬਰਲਿਨ ਫਿਲਮ ਫੈਸਟੀਵਲ ਲਈ ਚੁਣੀ ਗਈ ਨੇਪਾਲੀ ਫਿਲਮ ‘ਸ਼ੰਭਾਲਾ’ ਦੇ ਅੱਜ ਹੋਏ ਪ੍ਰੀਮੀਅਰ ਵਿੱਚ ਸ਼ਾਮਲ ਹੋਏ। ਉਹ ਬੀਤੇ ਦਿਨੀਂ ਕਾਠਮੰਡੂ ਪੁੱਜੇ…

ਰਾਜਨਾਥ ਦੀ ਮਕਬੂਜ਼ਾ ਕਸ਼ਮੀਰ ਵਾਸੀਆਂ ਨੂੰ ਭਾਰਤ ਨਾਲ ਜੋੜਨ ਦੀ ਅਪੀਲ

9 ਸਤੰਬਰ 2024 : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਵਾਸੀਆਂ ਨੂੰ ਭਾਰਤ ਆਉਣ ਅਤੇ ਦੇਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੀਓਕੇ ਵਾਸੀਆਂ ਨੂੰ…

ਏਸ਼ੀਆਈ ਚੈਂਪੀਅਨਜ਼ ਟਰਾਫੀ: ਭਾਰਤ ਦੀ ਪਹਿਲੇ ਦਿਨ ਜਿੱਤ

9 ਸਤੰਬਰ 2024 : ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ ਚੀਨ ’ਤੇ 3-0 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ। ਭਾਰਤ ਲਈ ਸੁਖਜੀਤ ਸਿੰਘ ਨੇ…

ਰਣਧੀਰ ਸਿੰਘ ਏਸ਼ੀਆਈ ਓਲੰਪਿਕ ਕੌਂਸਲ ਦੇ ਪ੍ਰਧਾਨ

9 ਸਤੰਬਰ 2024 : ਤਜਰਬੇਕਾਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਓਲੰਪਿਕ ਕੌਂਸਲ ਆਫ ਏਸ਼ੀਆ (ਓਸੀਏ) ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਉਨ੍ਹਾਂ ਨੂੰ ਅੱਜ ਇੱਥੇ ਇਸ ਮਹਾਂਦੀਪੀ…

ਮੋਈਨ ਅਲੀ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ

9 ਸਤੰਬਰ 2024 : ਇੰਗਲੈਂਡ ਦੇ ਹਰਫਨਮੌਲਾ ਕ੍ਰਿਕਟਰ ਮੋਈਨ ਅਲੀ (37) ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਅਲੀ ਨੇ ਇਹ ਖੁਲਾਸਾ ‘ਡੇਲੀ ਮੇਲ’ ਵੱਲੋਂ ਸ਼ਨਿਚਰਵਾਰ ਨੂੰ ਪ੍ਰਕਾਸ਼ਿਤ ਇੱਕ…

ਬਜਰੰਗ ਪੂਨੀਆ ਨੂੰ ਮਿਲੀ ਧਮਕੀ

9 ਸਤੰਬਰ 2024 : ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ ਮਿਲੀ ਹੈ। ਪੁਲੀਸ ਨੇ ਅੱਜ ਦੱਸਿਆ ਕਿ ਇਹ ਧਮਕੀ ਇੱਕ ਵ੍ਹਟਸਐਪ ਮੈਸੇਜ…