ਭਗਵੰਤ ਮਾਨ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਲੋਕਪੱਖੀ ਫੈਸਲੇ
05 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਕਈ ਲੋਕ ਪੱਖੀ ਤੇ ਇਤਿਹਾਸਕ ਫੈਸਲੇ ਲਏ ਗਏ। ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ…