Month: ਸਤੰਬਰ 2024

ਭਾਜਪਾ ਦੀ ਰਵਾਇਤ ਹੈ ਦੇਸ਼ ਦਾ ਅਪਮਾਨ: ਸੰਜੈ ਸਿੰਘ

26 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਭਾਜਪਾ ’ਤੇ ਦਿੱਲੀ ’ਚ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਹੈੱਡਕੁਆਰਟਰ ਨੇੜੇ ਝਾਂਸੀ ਦੀ ਰਾਣੀ ਲਕਸ਼ਮੀ…

ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ

26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਸਥਿਤ 200…

“ਜੰਮੂ-ਕਸ਼ਮੀਰ ’ਚ ਭਾਜਪਾ ਦੀ ਕਦੇ ਸਰਕਾਰ ਨਹੀਂ ਬਣੇਗੀ: ਮਹਿਬੂਬਾ”

26 ਸਤੰਬਰ 2024 : ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ਵਿੱਚ ਕਦੇ ਵੀ ਭਾਜਪਾ ਦੀ ਸਰਕਾਰ ਨਹੀਂ ਬਣੇਗੀ ਅਤੇ ਕੋਈ ਵੀ…

ਸੀ ਐਮ ਦੀ ਯੋਗਸ਼ਾਲਾ ਹਰ ਉਮਰ ਵਰਗ ਨੂੰ ਖਿੱਚ ਰਹੀ ਹੈ ਆਪਣੇ ਵੱਲ

25 ਸਤੰਬਰ, 2024 : ਜ਼ਿਲ੍ਹੇ ’ਚ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਜਾਚ ਲਈ ਸਫ਼ਲਤਾਪੂਰਵਕ ਪ੍ਰੇਰ ਰਹੀ ਹੈ, ਜਿਸ ਦਾ ਹਰ ਉਮਰ ਵਰਗ ਦੇ ਲੋਕ ਲਾਭ ਲੈ ਰਹੇ…

ਚੋਣ ਜ਼ਾਬਤੇ ਤੋਂ ਪਹਿਲਾਂ 22 IPS ਅਫਸਰਾਂ ਦਾ ਤਬਾਦਲਾ , ਕਮਿਸ਼ਨਰ ਤੇ SSP ਵੀ ਬਦਲੇ

 25/09/2024 : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 49 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਸੰਦੀਪ ਕੁਮਾਰ ਦਾ ਤਬਾਦਲਾ ਕਰ…

“ਦਮਨਦੀਪ ਕੌਰ ਨੇ ਸੰਭਾਲਿਆ ਐਸ.ਡੀ.ਐਮ ਮੋਹਾਲੀ ਦਾ ਚਾਰਜ”

25 ਸਤੰਬਰ, 2024 :ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।…

ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ…

ਕਪਿਲ ਸ਼ਰਮਾ ਦੇ ਸ਼ੋਅ ‘ਚ ਔਰਤ ਦਾ ਕਿਰਦਾਰ ਨਿਭਾਉਣ ਦੇ ਕਾਰਨ ‘ਤੇ ਕਾਮੇਡੀਅਨ ਨੇ ਦਿੱਤਾ ਜਵਾਬ

25 ਸਤੰਬਰ 2024 : ਕੀਕੂ ਸ਼ਾਰਦਾ ਟੀਵੀ ਜਗਤ ਦੇ ਮਸ਼ਹੂਰ ਕਾਮੇਡੀਅਨ ਹਨ। ਉਹ ਪਿਛਲੇ 11 ਸਾਲਾਂ ਤੋਂ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਹੈ। ਇਨ੍ਹੀਂ ਦਿਨੀਂ ਕੀਕੂ ਸ਼ਾਰਦਾ ‘ਦਿ…

ਕੰਗਨਾ ਰਣੌਤ ਦਾ ਯੂ-ਟਰਨ, ਆਪਣਾ ਬਿਆਨ ਲਿਆ ਵਾਪਸ ਅਤੇ ਮੰਗੀ ਮੁਆਫੀ

25 ਸਤੰਬਰ 2024 : ਕੰਗਨਾ ਰਣੌਤ ਨੇ ਖੇਤੀ ਕਾਨੂੰਨਾਂ ਵਾਲਾ ਆਪਣਾ ਬਿਆਨ ਵਾਪਸ ਲਿਆ, ਕਿਹਾ ‘ਜੇ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ… ਕੰਗਨਾ ਰਣੌਤ ਨੇ ਖੇਤੀ ਕਾਨੂੰਨਾਂ ਵਾਲਾ…