ICC ਦੀ ਨਵੀਂ ਰੈਂਕਿੰਗ ‘ਚ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਦਾ ਬੁਰਾ ਹਾਲ, Top 10 ‘ਚ ਸ਼ਾਮਲ ਹੋਏ ਰਿਸ਼ਭ ਪੰਤ
ਨਿਊਜ਼ੀਲੈਂਡ ਖਿਲਾਫ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਆਈਸੀਸੀ ਨੇ ਇਕ ਵਾਰ ਫਿਰ ਟੈਸਟ ਰੈਂਕਿੰਗ ਜਾਰੀ ਕੀਤੀ ਹੈ। ਇਸ ਦੌਰਾਨ ਭਾਰਤੀ ਟੀਮ ਦੇ ਵਿਕਟਕੀਪਰ ਬੱਲੇਬਾਜ਼…