ਸੁਖਬੀਰ ਬਾਦਲ ਦੇ ਭਵਿੱਖ ਦਾ ਫੈਸਲਾ ਅੱਜ: ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਮਗਰੋਂ ਸੁਣਾਈ ਜਾਵੇਗੀ ਸਜ਼ਾ
SAD on Sukhbir Badal: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ…