ਗਣਤੰਤਰ ਦਿਵਸ ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ
ਨੰਗਲ 15 ਜਨਵਰੀ , 2025 (ਪੰਜਾਬੀ ਖਬਰਨਾਮਾ ਬਿਊਰੋ ):- ਗਣਤੰਤਰ ਦਿਵਸ ਦਾ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿੱਚ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਰੋਹ ਵਿਚ 26 ਜਨਵਰੀ ਨੂੰ ਮੁੱਖ ਮਹਿਮਾਨ…
