ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ- ਜ਼ਿਲ੍ਹਾ ਮੈਜਿਸਟਰੇਟ
ਮਾਲੇਰਕੋਟਲਾ 14 ਜਨਵਰੀ , 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਕੰਵਲਪ੍ਰੀਤ ਕੌਰ ਢੀਂਡਸਾ ਪਤਨੀ ਚਮਕੌਰ ਸਿੰਘ ਢੀਂਡਸਾ ਵਾਸੀ ਜਾਗੋਵਾਲ ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ…
