ਧੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਮੋਹਰੀ ਹੋ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 08 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ…