Month: ਜਨਵਰੀ 2025

ਨਵੇਂ ਸਾਲ ਦੇ ਦੂਜੇ ਦਿਨ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਵਾਧਾ, ਨਵੇਂ ਰੇਟ ਕਰੋ ਚੈੱਕ

ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):-  ਨਵੇਂ ਸਾਲ ਦੇ ਦੂਜੇ ਦਿਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ…

ਧੁੰਦ ਕਾਰਨ ਉਡਾਣਾਂ ਪ੍ਰਭਾਵਿਤ, ਯਾਤਰੀ ਸੁਵਿਧਾਵਾਂ ਲਈ ਹਵਾਈ ਕੰਪਨੀਆਂ ਨੂੰ ਨਵੇਂ ਨਿਰਦੇਸ਼ ਜਾਰੀ

ਨਵੀਂ ਦਿੱਲੀ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਸੰਘਣੀ ਧੁੰਦ ਹੋਣ ਨਾਲ ਇਸ ਖੇਤਰ ’ਚ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ।…

ਨਵੰਬਰ ਵਿੱਚ ਤਿਉਹਾਰਾਂ ਦੇ ਸੀਜ਼ਨ ਨਾਲ ਜੀਐਸਟੀ ਵਿੱਚ 63 ਫੀਸਦੀ ਵਾਧਾ, ਵੈਟ ਵਿੱਚ ਗਿਰਾਵਟ

ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):-  ਲੰਬੇ ਸਮੇਂ ਤੋਂ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਲਈ ਇੱਕ ਚੰਗੀ ਖ਼ਬਰ ਇਹ ਹੈ ਕਿ ਦਸੰਬਰ ਮਹੀਨੇ ਵਿੱਚ ਪਿਛਲੇ ਸਾਲ ਦੇ…

ਨਵਾਂ ਸਾਲ: ਸਿਹਤਮੰਦ ਆਦਤਾਂ ਨਾਲ ਨਵੀਂ ਸ਼ੁਰੂਆਤ

ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਨਵਾਂ ਸਾਲ (New Year) ਇਕ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੁੰਦਾ ਹੈ। ਜਿਵੇਂ ਹੀ ਇਕ ਹੋਰ ਸਾਲ ਖ਼ਤਮ ਹੁੰਦਾ ਹੈ, ਲੋਕ ਆਪਣੇ ਜੀਵਨ ’ਚ…

ਐਮਐਸਪੀ ਗਾਰੰਟੀ ਮੰਗ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, ਜਬਰੀ ਹਸਪਤਾਲ ਦਾਖ਼ਲ ਕਰਨ ਦੇ ਆਸਾਰ

ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):-  ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਹੋਣ…

ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅਟਾਰੀ ਸਰਹੱਦ ‘ਤੇ ਝੁਕਾਇਆ ਗਿਆ ਸਭ ਤੋਂ ਉੱਚਾ ਤਿਰੰਗਾ

ਅਟਾਰੀ , 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਦੇਸ਼ ਦੇ ਪਹਿਲੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਅਤੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਸ਼ਟਰੀ…

ਦਿਲਜੀਤ ਦੋਸਾਂਝ ਦੇ ਗ੍ਰੈਂਡ ਫਿਨਾਲੇ ਤੋਂ ਬਾਅਦ PM ਮੋਦੀ ਨਾਲ ਮੁਲਾਕਾਤ, ਯੋਗਾ ‘ਤੇ ਹੋਈ ਚਰਚਾ

ਨਵੀਂ ਦਿੱਲੀ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਕੱਲ੍ਹ 31 ਦਸੰਬਰ ਨੂੰ, ਦਿਲਜੀਤ ਦੋਸਾਂਝ ਨੇ ਲੁਧਿਆਣਾ ਵਿੱਚ ਆਪਣੇ ‘ਦਿਲ-ਲੁਮੀਨਾਟੀ ਟੂਰ’ ਦੇ ਆਖਰੀ ਸ਼ੋਅ ਦਾ ਗ੍ਰੈਂਡ ਫਿਨਾਲੇ ਕੀਤਾ। ਕੰਸਰਟ ‘ਚ ਪ੍ਰਸ਼ੰਸਕਾਂ…

ਨਵੇਂ ਸਾਲ ਦੇ ਸ਼ੁਰੂ ‘ਚ ਕੁੱਲੂ ‘ਚ ਅੱਗ ਦਾ ਕਹਿਰ: ਕੜਾਕੇ ਦੀ ਠੰਡ ਵਿੱਚ 100 ਲੋਕ ਬੇਘਰ

ਕੁੱਲੂ , 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਹਿਮਾਚਲ ਪ੍ਰਦੇਸ਼ ਵਿੱਚ ਨਵੇਂ ਸਾਲ ਦੇ ਪਹਿਲੇ ਹੀ ਦਿਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਅੱਤ ਦੀ ਠੰਢ ਵਿੱਚ ਕੁੱਲੂ ਜ਼ਿਲ੍ਹੇ ਦੀ…