Month: ਫਰਵਰੀ 2025

ਸੋਨੇ ਦੀ ਮੰਗ ‘ਚ ਅਮਰੀਕਾ ਅੱਗੇ: ਏਸ਼ੀਆ ਤੋਂ ਹੋ ਰਹੀ ਵੱਧ ਸਪਲਾਈ, ਤੇਜ਼ ਹੋ ਰਿਹਾ ਗਲੋਬਲ ਰੁਝਾਨ

ਏਸ਼ੀਆ, 05 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ) ਦੁਨੀਆ ਭਰ ਦੇ ਸਰਾਫਾ ਬੈਂਕ ਦੁਬਈ ਅਤੇ ਹਾਂਗਕਾਂਗ ਵਰਗੇ ਏਸ਼ੀਆਈ ਬਾਜ਼ਾਰਾਂ ਤੋਂ ਅਮਰੀਕਾ ਨੂੰ ਵੱਡੀ ਮਾਤਰਾ ਵਿੱਚ ਸੋਨਾ ਭੇਜ ਰਹੇ ਹਨ। ਇਸਦਾ ਮੁੱਖ…

ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀ, 30 ਪੰਜਾਬ ਦੇ ਤੇ 2 ਚੰਡੀਗੜ੍ਹ ਦੇ, ਪੂਰੀ ਸੂਚੀ ਜਾਰੀ

ਅਮਰੀਕਾ, 05 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):-ਸੱਤਾ ਵਿੱਚ ਆਉਣ ਤੋਂ ਬਾਅਦ, ਡੋਨਾਲਡ ਟਰੰਪ ਉਨ੍ਹਾਂ ਲੋਕਾਂ ਪ੍ਰਤੀ ਬਹੁਤ ਹਮਲਾਵਰ ਰਹੇ ਹਨ ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਏ ਹਨ।…

ਪੰਜਾਬ ਵਿੱਚ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ, ਸ਼ੀਤ ਲਹਿਰ ਤੇਜ਼ੀ ਨਾਲ ਵਧਣ ਦੀ ਸੰਭਾਵਨਾ

ਚੰਡੀਗੜ੍ਹ, 05 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਬਦਲੇਗਾ। ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ…

1 ਕਰੋੜ ਰੁਪਏ ਖ਼ਰਚ ਕਰਕੇ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਇਆ ਜਾਵੇਗਾ

ਗੁਰਦਾਸਪੁਰ, 04 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ…

ਹਵਾਲਾਤੀਆਂ/ਕੈਦੀਆਂ ਨੂੰ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਕੀਤਾ ਜਾਗਰੂਕ

ਮੋਗਾ 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਬ-ਜੇਲ੍ਹ ਮੋਗਾ ਵਿਖੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਅਗਵਾਹੀ ਹੇਠ ਕੈਦੀਆਂ/ਹਵਾਲਾਤੀਆਂ ਲਈ…

ਗੁੜ ਜਾਂ ਖੰਡ – ਕਿਹੜਾ ਵਧੀਆ? ਸ਼ੂਗਰ ਦੇ ਮਰੀਜ਼ ਕੀ ਖਾ ਸਕਦੇ ਹਨ?

ਚੰਡੀਗੜ੍ਹ, 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਆਦਾਤਰ ਲੋਕ ਗੁੜ ਦੀ ਵਰਤੋਂ ਸਿਹਤ ਲਈ ਫਾਇਦੇਮੰਦ ਸਮਝਦੇ ਹਨ, ਜਦੋਂ ਕਿ ਖੰਡ ਸਿਹਤ ਲਈ ਨੁਕਸਾਨਦੇਹ ਹੈ। ਅਜਿਹੀ ਸਥਿਤੀ ਵਿੱਚ, ਸ਼ੂਗਰ ਤੋਂ…

ਕੈਂਸਰ ਦੇ 80% ਮਰੀਜ ਜਲਦ ਜਾਂਚ ਤੇ ਇਲਾਜ ਕਰਵਾਉਣ ਨਾਲ ਠੀਕ ਹੋ ਸਕਦੇ ਹਨ

ਫਰੀਦਕੋਟ, 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ ਵਿੱਚ ਜਾਗਰੂਕਤਾ…

ਵਿਭਾਗ ਵਲੋਂ 8481 ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜਿ਼ਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਜਿ਼ਲ੍ਹਾ ਪੱਧਰ ਤੇ ਅੰਤਰਰਾਸ਼ਟਰੀ ਦਿਵਿਆਂਗਤਾ…

ਕੂੜਾ ਪ੍ਰਬੰਧਨ ਪਲਾਨ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰ ਨੂੰ ਦਿੱਤੇ ਨਿਰਦੇਸ਼

ਮਾਲੇਰਕੋਟਲਾ 04 ਫਰਵਰੀ 2025(ਪੰਜਾਬੀ ਖਬਰਨਾਮਾ ਬਿਊਰੋ ):- ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ…

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਸ਼ਲਾਘਾਯੋਗ

ਬਟਾਲਾ, 4 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸੂਬੇ…