Month: ਮਾਰਚ 2025

ਗਵਰਨਰ ਗੁਲਾਬ ਚੰਦ ਕਟਾਰੀਆ ਨਾਲ CM ਭਗਵੰਤ ਮਾਨ ਦੀ ਮੁਲਾਕਾਤ, ਤਸਵੀਰਾਂ ਦੇਖੋ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹ ਲਈ ਸੱਦਾ ਦਿੱਤਾ ਸੀ। ਇਸ ਮੀਟਿੰਗ ਦੌਰਾਨ ਸੂਬੇ ਦੇ ਮੁੱਖ ਮੁੱਦਿਆਂ ਅਤੇ…

ਕਰਨਲ ਬਾਠ ਦੀ ਪਤਨੀ ਦਾ ਧਰਨਾ ਮੁਲਤਵੀ, 31 ਮਾਰਚ ਨੂੰ CM ਭਗਵੰਤ ਸਿੰਘ ਮਾਨ ਨਾਲ ਹੋਵੇਗੀ ਮੀਟਿੰਗ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ 31 ਮਾਰਚ ਨੂੰ ਮੀਟਿੰਗ ਮਿਲਣ ਤੋਂ ਬਾਅਦ ਕਰਨਲ…

ਡੀਏਵੀ ਕਾਲਜ ਅੰਮ੍ਰਿਤਸਰ ਵਿਖੇ ਮਨਾਇਆ ਗਿਆ 67ਵਾਂ ਸਾਲਾਨਾ ਪੁਰਸਕਾਰ ਵੰਡ ਸਮਾਰੋਹ

ਅੰਮ੍ਰਿਤਸਰ 24 ਮਾਰਚ 2025,(ਪੰਜਾਬੀ ਖਬਰਨਾਮਾ ਬਿਊਰੋ) : ਡੀਏਵੀ ਕਾਲਜ ਅੰਮ੍ਰਿਤਸਰ ਨੇ ਆਪਣਾ 67ਵਾਂ ਸਾਲਾਨਾ ਪੁਰਸਕਾਰ ਵੰਡ ਸਮਾਰੋਹ ਸਫਲਤਾਪੂਰਵਕ ਕਰਵਾਇਆ। ਇਸ ਸਮਾਗਮ ਵਿੱਚ ਅਕਾਦਮਿਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਦੀਆਂ ਸ਼ਾਨਦਾਰ…

ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਅੰਮ੍ਰਿਤਸਰ, 24 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਟੀਬੀ ਹਸਪਤਾਲ ਅੰਮ੍ਰਿਤਸਰ  ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।…

ਜਿਲ੍ਹਾ ਪ੍ਰਸ਼ਾਸਨ ਨੇ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੰਸ ਕੀਤਾ ਰੱਦ

ਅੰਮ੍ਰਿਤਸਰ, 24 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸੀ ਹੋਲਡਰ ਦਾ ਕੋਚਿੰਗ ਇੰਸਟੀਚਿਊਟਸ ਆਫ…

ਯੁੱਧ ਨਸ਼ਿਆਂ ਵਿਰੁੱਧ: ਸਮਾਜ ਦਾ ਹਰ ਇਕ ਵਰਗ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਲੜਾਈ ਚ ਅਹਿਮ ਯੋਗਦਾਨ ਪਾਵੇ, ਡੀ ਆਈ ਜੀ ਮਨਦੀਪ ਸਿੱਧੂ

ਬਰਨਾਲਾ, 24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ – ਯੁੱਧ ਨਸ਼ਿਆਂ ਵਿਰੁੱਧ ਤਹਿਤ…

ਅਮਨ ਸੂਦ ਵਿਰੁੱਧ ਵੱਡੀ ਕਾਰਵਾਈ, ਭਿੰਡਰਾਂਵਾਲਿਆਂ ਦੇ ਝੰਡੇ ਲਾਹੁਣ ‘ਤੇ SDM ਨੇ ਲਿਆ ਇੱਕਸ਼ਨ

ਹਿਮਾਚਲ ਪ੍ਰਦੇਸ਼, 24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਹਿਮਾਚਲ ਪ੍ਰਦੇਸ਼ ਦੀ ਮਣੀਕਰਨ ਘਾਟੀ ਵਿੱਚ ਹੋਏ ਵਿਵਾਦ ਵਿੱਚ ਜਨਤਕ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ ਵਿੱਚ ਹੋਟਲ ਮਾਲਕ…

ਅਖਿਲੇਸ਼ ਨੇ ਸਪਾ ਸੰਸਦ ਮੈਂਬਰ ਦੇ ਰਾਣਾ ਸਾਂਗਾ ਸੰਬੰਧੀ ਬਿਆਨ ਦੀ ਕੀਤੀ ਵਕਾਲਤ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਮਜੀ ਲਾਲ ਸੁਮਨ ਦਾ ਮੇਵਾੜ ਦੇ ਸ਼ਾਸਕ ਰਾਣਾ ਸਾਂਗਾ…

ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ ਕੱਲ੍ਹ 25 ਮਾਰਚ…

ਨਿੰਬੂ ਦੀ ਖੇਤੀ ਸ਼ੁਰੂ ਕਰਕੇ ਕਰੋ ਵੱਡੀ ਕਮਾਈ, ਜਾਣੋ ਆਸਾਨ ਤਰੀਕਾ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੇਕਰ ਤੁਸੀਂ ਅਜਿਹੇ ਕਾਰੋਬਾਰ ਦੀ ਤਲਾਸ਼ ਕਰ ਰਹੇ ਹੋ ਜਿੱਥੇ ਤੁਸੀਂ ਬਹੁਤ ਸਾਰਾ ਪੈਸਾ ਕਮਾ ਸਕਦੇ ਹੋ, ਤਾਂ ਅੱਜ ਅਸੀਂ ਤੁਹਾਨੂੰ ਇੱਕ ਅਜਿਹਾ…