Month: ਅਪ੍ਰੈਲ 2025

ਪੰਜਾਬ ਭਾਜਪਾ ਨੂੰ ਝਟਕਾ! ਸੀਨੀਅਰ ਨੇਤਾ ਨੇ ਅਹੁਦੇ ਤੋਂ ਦਿੱਤਾ ਅਚਾਨਕ ਅਸਤੀਫਾ

26 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਅਸਤੀਫਾ (Jagmohan Singh Raju resigns) ਦੇ ਦਿੱਤਾ ਹੈ। ਰਾਜੂ ਨੇ ਚਾਰ ਪੰਨਿਆਂ ਦਾ…

ਇੰਡੀਅਨ ਮੌਸਮ ਵਿਭਾਗ ਦੀ ਚੇਤਾਵਨੀ: 24 ਘੰਟਿਆਂ ‘ਚ ਹੋਵੇਗਾ ਭਾਰੀ ਮੀਂਹ, ਅੱਜ ਸ਼ਾਮ ਤੂਫਾਨ ਦੇ ਆਸਾਰ – ਗਰਮੀ ਤੋਂ ਮਿਲੇਗੀ ਰਾਹਤ!

26 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): IMD Weather News: ਮੌਸਮ ਵਿਭਾਗ ਨੇ ਲੋਕਾਂ ਨੂੰ ਰਾਹਤ ਦੀ ਖ਼ਬਰ ਦਿੱਤੀ ਹੈ। ਦੇਸ਼ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ…

ਗਰਮੀ ਦੇ ਸੀਜਨ ਦੌਰਾਨ ਮੱਛੀਆਂ ਦੇ ਬਚਾਅ ਲਈ ਮੱਛੀ ਪਾਲਕਾਂ ਨੂੰ ਐਡਵਾਈਜਰੀ ਜਾਰੀ – ਮੱਛੀ ਪਾਲਣ ਵਿਭਾਗ

ਮਾਲੇਰਕੋਟਲਾ 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ…

ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25  ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ…

ਫਿਰੋਜਪੁਰ ਫੀਡਰ ਦੀ ਰੀਲਾਇਨਿੰਗ ਦਾ 647.62 ਕਰੋੜ ਦਾ ਪ੍ਰੋਜੈਕਟ ਪਾਸ-ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲ ਕਦਮੀ ਕਰਦਿਆਂ ਕੇਂਦਰੀ ਜਲ ਸ਼ਕਤੀ ਮੰਤਰਾਲੇ…

ਭਾਸ਼ਾ ਵਿਭਾਗ ਵੱਲੋਂ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ ਲਈ ਪੁਸਤਕਾਂ ਦੀ ਮੰਗ- ਡਾ. ਜਗਦੀਪ ਸੰਧੂ

ਤਰਨ ਤਾਰਨ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਵਰ੍ਹੇ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ…

ਯੂਥ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ  ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੰਮ੍ਰਿਤਸਰ ਵਿੱਚ ਯੂਥ ਨਾਲ ਕੀਤੀ ਮੀਟਿੰਗ

 ਖਡੂਰ ਸਾਹਿਬ 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਯੂਥ ਪ੍ਰਧਾਨ ਪੰਜਾਬ ਤੇ ਹਲਕਾ ਖਡੂਰ ਸਾਹਿਬ ਤੋ ਵਿਧਾਇਕ  ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਬੱਚਤ ਭਵਨ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸਥਾਨਕ ਯੂਥ…

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਜ਼ਾਦਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ

ਬਟਾਲਾ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ…

ਪਹਿਲਗਾਮ ਵਿੱਚ ਹਿੰਦੂਆਂ ਦੇ ਕਤਲੇਆਮ ‘ਤੇ ਦੁਖੀ ਸਲੀਮ ਮਰਚੈਂਟ ਨੇ ਮੁਸਲਮਾਨ ਹੋਣ ‘ਤੇ ਸ਼ਰਮ ਮਹਿਸੂਸ ਕੀਤੀ

25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਗੁੱਸੇ ਵਿੱਚ ਹੈ। ਇਸ ਹਮਲੇ ਵਿੱਚ 26 ਲੋਕਾਂ ਦੀ…

ਗਿੱਪੀ ਗਰੇਵਾਲ ਦੀ ਫਿਲਮ ‘ਅਕਾਲ’ 15 ਦਿਨਾਂ ਵਿੱਚ ਉਮੀਦਾਂ ਮੁਤਾਬਕ ਕਮਾਈ ਨਹੀਂ ਕਰ ਸਕੀ

25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਗਿੱਪੀ ਗਰੇਵਾਲ ਦੀ ਕਾਫੀ ਉਡੀਕੀ ਗਈ ਪੰਜਾਬੀ ਫਿਲਮ ‘ਅਕਾਲ’ ਆਖਿਰਕਾਰ 10 ਅਪ੍ਰੈਲ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ। ਹਾਲਾਂਕਿ ਰਿਲੀਜ਼ ਹੁੰਦੇ ਹੀ…