Month: ਅਪ੍ਰੈਲ 2025

ਸਰਹੱਦ ਲੰਘਣ ‘ਤੇ ਪਾਕਿਸਤਾਨ ਰੇਂਜਰਸ ਨੇ ਕੀਤਾ BSF ਜਵਾਨ ਨੂੰ ਗ੍ਰਿਫ਼ਤਾਰ, ਜਾਣੋ ਪਿੱਛੇ ਦੀ ਵਜ੍ਹਾ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਉਤੇ ਬੁੱਧਵਾਰ ਨੂੰ ਗਲਤੀ ਨਾਲ ਪਾਕਿਸਤਾਨ ਵਿੱਚ ਦਾਖਲ ਹੋਏ ਇੱਕ ਸੀਮਾ ਸੁਰੱਖਿਆ ਬਲ (BSF) ਜਵਾਨ ਨੂੰ ਪਾਕਿ…

ਹਮਲੇ ਤੋਂ ਬਾਅਦ BSF ਦਾ ਵੱਡਾ ਕਦਮ: ਰੀਟ੍ਰੀਟ ਸਮਾਰੋਹ ਦੌਰਾਨ ਹੁਣ ਨਹੀਂ ਹੋਵੇਗਾ ਹੱਥ ਮਿਲਾਉਣਾ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਵਾਰ ਫਿਰ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਹੈ। ਭਾਰਤ…

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ, ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

 ਫਾਜ਼ਿਲਕਾ 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ…

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਚਾਈਲਡ ਹੈਲਪਲਾਈਨ ਅਤੇ ਦਿਵਿਆਂਗਜਨ ਹੈਲਪਲਾਈਨ ਦਾ ਲੋਕ ਲੈਣ ਲਾਭ

ਫਾਜ਼ਿਲਕਾ, 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸਿਵਲ ਜੱਜ ਸੀਨੀਅਰ ਡਿਵੀਜ਼ਨ ਸੀਜੇਐਮ ਰੁਚੀ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਹੇਠ…

ਪਹਿਲਗਾਮ ਗੋਲ਼ੀਬਾਰੀ ਵਿਰੁੱਧ ਹੁਸ਼ਿਆਰਪੁਰ ਬੰਦ, ਆਵਾਜਾਈ ਹੋਈ ਠੱਪ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ ਕਸ਼ਮੀਰ ਦੇ ਕਸਬੇ ਪਹਿਲਗਾਮ ਵਿਚ ਸੈਲਾਨੀਆਂ ‘ਤੇ ਹੋਏ ਗੋਲੀਬਾਰੀ ਦੇ ਵਿਰੋਧ ਵਿਚ ਦੁਕਾਨਦਾਰ ਯੂਨੀਅਨ ਅਤੇ ਹਿੰਦੂ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ…

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਤਹਿ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਮੰਤਰੀ ਮੰਡਲ ਦੀ ਬੈਠਕ ਵੀਰਵਾਰ ਨੂੰ ਸੱਦੀ ਗਈ ਹੈ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਬੈਠਕ ਲਈ ਕੋਈ ਏਜੰਡਾ ਅਜੇ ਜਾਰੀ…

ਪੰਜਾਬ ਵਿੱਚ ਗਰਮੀ ਵੱਧ ਰਹੀ ਹੈ, ਮੀਂਹ ਦੀ ਕੋਈ ਸੰਭਾਵਨਾ ਨਹੀਂ, 29 ਅਪ੍ਰੈਲ ਤੱਕ ਲੂ ਜਾਰੀ ਰਹੇਗੀ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ’ਚ ਗਰਮੀ ਹੁਣ ਜ਼ੋਰ ਫੜੇਗੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਵੀਰਵਾਰ ਤੋਂ ਪੰਜਾਬ ’ਚ ਲੂ ਸ਼ੁਰੂ ਹੋ ਜਾਵੇਗੀ ਅਤੇ 29 ਅਪ੍ਰੈਲ ਤੱਕ ਮੌਸਮ ਕਾਫੀ ਗਰਮ…

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਪੂਨਮ ਸਿੰਘ

ਬਠਿੰਡਾ, 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 25 ਅਪ੍ਰੈਲ 2025 ਨੂੰ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ…

ਵਿਦਿਆਰਥੀਆਂ ਨੂੰ ਸਕੂਲਾਂ ‘ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਵਿਧਾਇਕ ਜਗਸੀਰ ਸਿੰਘ

ਆਕਲੀਆਂ ਕਲਾ (ਬਠਿੰਡਾ), 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ, ਜਿਸ ਸਦਕਾ ਉਹ…

ਵਿਰਾਟ-ਅਨੁਸ਼ਕਾ ਨੇ ਪਹਿਲਗਾਮ ਹਮਲੇ ਨੂੰ ਲੈ ਕੇ ਕਿਹਾ– ਇਹ ਕਦੇ ਨਾ ਭੁੱਲਣ ਵਾਲਾ ਘਿਨਾਉਣਾ ਹਮਲਾ ਹੈ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਦੇ ਨਾਲ-ਨਾਲ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿਛਲੇ ਮੰਗਲਵਾਰ, ਪਹਿਲਗਾਮ ਦੀਆਂ ਘਾਟੀਆਂ ਦਾ…