Month: ਅਪ੍ਰੈਲ 2025

ਮਾਰਕੀਟ ਵਿੱਚ 500 ਦੇ ਨਕਲੀ ਨੋਟ ਵਧ ਰਹੇ ਹਨ, ਅਸਲੀ ਨੋਟ ਦੀ ਪਛਾਣ ਕਰਨਾ ਸਿੱਖੋ ਅਤੇ ਸਾਵਧਾਨ ਰਹੋ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਤੁਹਾਡੀ ਜੇਬ ਵਿੱਚ 500 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ ਇਹ ਪਛਾਣਨਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਇਸ ਦੀ ਪਛਾਣ ਨਹੀਂ ਕਰ ਸਕਦੇ,…

ਕਾਂਗਰਸ ਵੱਲੋਂ ਪਹਿਲਗਾਮ ਹਮਲੇ ‘ਤੇ ਵਿਚਾਰ ਲਈ ਅੱਜ ਐਮਰਜੈਂਸੀ ਮੀਟਿੰਗ, ਰਾਹੁਲ ਗਾਂਧੀ ਪਹੁੰਚੇ ਭਾਰਤ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ, ਪਾਰਟੀ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਬੇਰਹਿਮ ਅੱਤਵਾਦੀ ਹਮਲੇ ਨਾਲ ਪੂਰੀ ਸਖ਼ਤੀ ਨਾਲ…

ਸ੍ਰੀਨਗਰ ਤੋਂ ਵਾਪਸੀ ਦੀਆਂ ਮਹਿੰਗੀਆਂ ਟਿਕਟਾਂ ‘ਤੇ ਸਰਕਾਰ ਨੇ ਸਰਵਿਸ ਪ੍ਰੋਵਾਈਡਰਾਂ ਲਈ ਐਡਵਾਇਜ਼ਰੀ ਜਾਰੀ ਕੀਤੀ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰ ਸਰਕਾਰ ਨੇ ਏਅਰਲਾਈਨ ਕੰਪਨੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਮੌਜੂਦਾ ਹਾਲਾਤ ਵਿਚ ਸ੍ਰੀਨਗਰ ਤੋਂ ਬਾਹਰ ਜਾਣ ਵਾਲੀਆਂ ਉਡਾਣਾਂ ਦੇ ਕਿਰਾਏ ’ਤੇ ਲਗਾਮ…

ਫਸੇ ਯਾਤਰੀਆਂ ਦੀ ਮਦਦ ਲਈ, ਰੇਲਵੇ ਨੇ ਜੰਮੂ-ਕਸ਼ਮੀਰ ਵਿੱਚ ਸਪੈਸ਼ਲ ਟ੍ਰੇਨ ਚਲਾਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤੇ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਉਥੇ ਮੌਜੂਦ ਸੈਲਾਨੀ ਆਪਣੀਆਂ ਛੁੱਟੀਆਂ ਰੱਦ ਕਰ ਰਹੇ ਹਨ ਅਤੇ ਆਪਣੇ-ਆਪਣੇ ਸ਼ਹਿਰਾਂ ਨੂੰ ਮੁੜਨਾ…

ਸਰਕਾਰ ਨੇ ਅੱਤਵਾਦੀ ਹਮਲੇ ਤੋਂ ਬਾਅਦ ਬਾਰਾਮੂਲਾ ‘ਚ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੇ ਹੁਕਮ ਦਿੱਤੇ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਸ ਅੱਤਵਾਦੀ ਹਮਲੇ ਵਿੱਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ 28 ਲੋਕਾਂ ਦੀ…

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ 1960 ਦੀ ਸਿੰਧੂ ਜਲ ਸੰਧੀ ਰੱਦ ਕੀਤੀ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਹਿਲਗਾਮ ਅੱਤਵਾਦੀ ਹਮਲੇ ‘ਤੇ ਭਾਰਤ ਦੇ ਗੁੱਸੇ ਦਾ ਪ੍ਰਭਾਵ ਹੁਣ ਦਿਖਾਈ ਦੇ ਰਿਹਾ ਹੈ। ਭਾਰਤ ਨੇ ਇਸ ਕਾਇਰਾਨਾ ਹਮਲੇ ਦਾ ਬਦਲਾ ਲੈਣਾ ਸ਼ੁਰੂ ਕਰ…

ਧਰਮ ਪੁੱਛ ਕੇ ਕਤਲ: ਪਹਿਲਗਾਮ ‘ਚ ਸੈਲਾਨੀਆਂ ‘ਤੇ ਅੱਤਵਾਦੀ ਹਮਲਾ, LoC ਪਾਰ ਸਾਜ਼ਿਸ਼ ਦਾ ਖੁਲਾਸਾ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਜੋ ਹੋਇਆ ਉਹ ਸਿਰਫ਼ ਇੱਕ ਅੱਤਵਾਦੀ ਹਮਲਾ ਨਹੀਂ ਸੀ, ਸਗੋਂ ਇੱਕ ਯੋਜਨਾਬੱਧ ਕਤਲੇਆਮ ਸੀ। ਧਰਮ ਬਾਰੇ ਪੁੱਛਣ ‘ਤੇ ਗੋਲੀਆਂ ਚਲਾਈਆਂ ਗਈਆਂ।…

ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ

ਬਟਾਲਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ…

399290 ਮੀਟ੍ਰਿਕ ਟਨ ਕਣਕ ਦੀ ਮੰਡੀਆਂ ’ਚ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 22 ਅਪ੍ਰੈਲ 2025 ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 399290 ਮੀਟ੍ਰਿਕ ਟਨ ਕਣਕ ਦੀ…

ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਮਾਸਟਰ ਜਗਸੀਰ ਸਿੰਘ

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ…