Month: ਮਈ 2025

15 ਮਈ ਤੋਂ ਸਾਰੀਆਂ ਫਲਾਈਟਾਂ ਸ਼ੁਰੂ, ਹਵਾਬਾਜ਼ੀ ਮੰਤਰੀ ਦੀ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਮੰਗਲਵਾਰ ਨੂੰ ਸਾਰੀਆਂ ਏਅਰਲਾਈਨਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪਹਿਲਗਾਮ ਅੱਤਵਾਦੀ ਹਮਲੇ…

ਭਾਰਤ ਪਾਕ ਹਾਈ ਕਮਿਸ਼ਨ ਅਧਿਕਾਰੀ ਨੂੰ ਦੇਸ਼ ਤੋਂ ਬਾਹਰ ਕਰੇਗਾ, ਵੱਡੀ ਕਾਰਵਾਈ ਜਾਰੀ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਅਧਿਕਾਰੀ ਨੂੰ “ਪਰਸੋਨਾ ਨਾਨ ਗ੍ਰਾਟਾ” ਘੋਸ਼ਿਤ ਕੀਤਾ ਹੈ। ਇਸ ਤਰ੍ਹਾਂ ਅਣਚਾਹੇ ਘੋਸ਼ਿਤ ਕੀਤੇ…

ਡੀਜੀਪੀ ਮੁਤਾਬਿਕ, ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ

ਅੰਮ੍ਰਿਤਸਰ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ…

ਪੰਜਾਬ ਸਕੂਲ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਜਾਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।…

DC ਦੇ ਹੁਕਮ ਅਨੁਸਾਰ, ਇਸ ਜ਼ਿਲ੍ਹੇ ਦੇ 4 ਸਕੂਲ 20 ਮਈ ਤੱਕ ਬੰਦ ਰਹਿਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਾਲੇ ਬੇਸ਼ੱਕ ਜੰਗਬੰਦੀ ਹੋ ਗਈ ਹੈ ਪਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਜੇ ਵੀ ਤਣਾਅ ਬਣਿਆ ਹੋਇਆ ਹੈ। ਜਿਸ ਨੂੰ ਧਿਆਨ ‘ਚ…

ਭਾਰਤ ਵਿਰੁੱਧ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਡਿਪਲੋਮੈਟ ਨੂੰ 24 ਘੰਟਿਆਂ ਵਿੱਚ ਦੇਸ਼ ਛੱਡਣ ਦਾ ਆਦੇਸ਼

13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਕਰਮਚਾਰੀ ਨੂੰ ‘ਪਰਸੋਨਾ ਨਾਨ ਗ੍ਰਾਟਾ’ ਐਲਾਨ ਕੀਤਾ ਹੈ ਅਤੇ ਉਸ ਨੂੰ 24 ਘੰਟਿਆਂ ਦੇ…

‘ਆਪ’ ਵਿਧਾਇਕ ਰਮਨ ਅਰੋੜਾ ਦੀ ਸੁਰੱਖਿਆ ਵਾਪਸ, ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ

13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ…

ਕਈ ਦਿਨਾਂ ਤੋਂ ਗੁਮ ਖੇਤੀਬਾੜੀ ਵਿਗਿਆਨੀ ਡਾ. ਅਯੱਪਾ ਦੀ ਲਾਸ਼ ਨਦੀ ਤੋਂ ਬਰਾਮਦ, ਚੌਕਾਉਣ ਵਾਲਾ ਮਾਮਲਾ

13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਕਰਨਾਟਕ ਦੇ ਮੰਡਿਆ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਦਮਸ਼੍ਰੀ ਐਵਾਰਡੀ ਖੇਤੀ ਵਿਗਿਆਨੀ ਡਾਕਟਰ ਸੁਬੰਨਾ ਅਯੱਪਾ ਦੀ ਲਾਸ਼ ਕਾਵੇਰੀ ਨਦੀ…

Pahalgam Terror Attack: ਐਨਕਾਊਂਟਰ ਵਿੱਚ ਮਾਰਿਆ ਗਿਆ ਹਮਲੇ ਦੇਸਿਰਜਣਹਾਰ ਅੱਤਵਾਦੀ ਅਹਿਮਦ ਕੁੱਟੇ

13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਤਿੰਨ ਅੱਤਵਾਦੀਆਂ ਢੇਰ ਕਰ ਦਿੱਤਾ ਗਿਆ ਹੈ। ਇਨ੍ਹਾਂ ਅੱਤਵਾਦੀਆਂ ਵਿੱਚੋਂ ਇੱਕ ਸ਼ਾਹਿਦ ਅਹਿਮਦ ਕੁੱਟੇ ਦੱਸਿਆ ਜਾ ਰਿਹਾ ਹੈ। ਉਸਦਾ…

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਡੀਸੀ ਦੀ ਅਪੀਲ: ਲਾਈਟਾਂ ਬੰਦ ਰੱਖੋ, ਸੁਰੱਖਿਆ ਲਈ ਸਹਿਯੋਗ ਦਿਓ

13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਾਲੇ ਬੇਸ਼ੱਕ ਜੰਗਬੰਦੀ ਹੋ ਗਈ ਹੈ ਪਰ ਅਜੇ ਵੀ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨੀ ਡਰੋਨ ਦੇਖੇ ਜਾ ਰਹੇ ਹਨ। ਜਿਸ ਤੋਂ ਬਾਅਦ…