Month: ਮਈ 2025

ਪੰਜਾਬ ‘ਚ ਬਲੈਕਆਊਟ ਦੀ ਸਥਿਤੀ: ਮੋਹਾਲੀ ਅਤੇ ਚੰਡੀਗੜ੍ਹ ‘ਚ ਸਾਇਰਨ ਵੱਜਣ ਤੋਂ ਬਾਅਦ ਮਚੀ ਹਲਚਲ

07 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਅੱਜ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲਿਆ ਹੈ। ਪਾਕਿਸਤਾਨ ਅਤੇ ਪੀਓਕੇ ਦੇ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ…

ਸਿਹਤ ਵਿਭਾਗ ਦੇ ਸਭ ਕਰਮਚਾਰੀ ਛੁੱਟੀਆਂ ‘ਤੇ ਨਹੀਂ ਜਾਣਗੇ, 24 ਘੰਟੇ ਅਲਰਟ ‘ਤੇ ਰਹਿਣ ਦੇ ਹੁਕਮ

07 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਸੁਰੱਖਿਆ ਉਪਾਅ ਸਖ਼ਤ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸ਼ਨ…

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕੀਰਤਪੁਰ ਸਾਹਿਬ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ…

ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਲਈ ਮੁਫਤ ਸਿਖਲਾਈ ਦਾ ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ- ਹਰਜੋਤ ਬੈਂਸ

ਨੰਗਲ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ

ਤਰਨ ਤਾਰਨ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਕੈਟਲ ਪਾਉਂਡ ਦੁਬਲੀ ਦਾ  ਦੌਰਾ ਕੀਤਾ ਗਿਆ, ਜਿਸ ਵਿੱਚ ਉਹਨਾਂ…

ਜ਼ਿਲ੍ਹੇ ‘ਚ ਲੱਗ ਰਹੀਆਂ 72 ਯੋਗ ਕਲਾਸਾਂ ਵਿੱਚ 3600 ਤੋਂ ਵੱਧ ਲੋਕ ਲੈ ਰਹੇ ਹਨ ਯੋਗ ਕਲਾਸਾਂ ਦਾ ਲਾਭ-ਡੀ.ਸੀ

ਫ਼ਰੀਦਕੋਟ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਜਿਲ੍ਹੇ ਦੇ ਵੱਧ ਤੋਂ ਵੱਧ ਲੋਕ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ…

ਅੱਜ ਸ਼ਾਮ ਮੌਸਮ ਖਰਾਬ ਰਹੇਗਾ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੌਸਮ ਵਿਭਾਗ ਨੇ 24 ਘੰਟੇ ਪਹਿਲਾਂ ਐਲਾਨ ਕੀਤਾ ਸੀ ਕਿ ਅੱਜ ਯਾਨੀ ਬੁੱਧਵਾਰ ਨੂੰ ਤਾਪਮਾਨ ਘੱਟ ਰਹੇਗਾ। ਮੰਗਲਵਾਰ ਦੇ ਮੁਕਾਬਲੇ ਅੱਜ ਪਾਰਾ 2 ਡਿਗਰੀ ਸੈਲਸੀਅਸ…

‘ਆਪ੍ਰੇਸ਼ਨ ਸਿੰਦੂਰ’ ਨਾਮ ਰੱਖਣ ਦੇ ਪਿਛੇ ਦਾ ਅਰਥ ਹੈ ਇੱਕ ਡੂੰਘਾ ਸੰਦੇਸ਼, ਜਾਣੋ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕੀਤਾ। ਇਸਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ।…

ਪੌਪ ਸਟਾਰ ਸ਼ਕੀਰਾ ਨਾਲ ਦਿਲਜੀਤ ਦੋਸਾਂਝ ਦੀ ਹੋਈ ਮੁਲਾਕਾਤ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਨੇ ਮਈ ਦੇ ਪਹਿਲੇ ਸੋਮਵਾਰ ਨੂੰ ਮੇਟ ਗਾਲਾ ਦੇ ਰੈੱਡ ਕਾਰਪੇਟ ‘ਤੇ ਆਪਣੀ ਸ਼ੁਰੂਆਤ ਕੀਤੀ ਅਤੇ ਉਹ ਪਹਿਲੀ ਵਾਰ ਰੈੱਡ ਕਾਰਪੇਟ ‘ਤੇ…

ਆਪਰੇਸ਼ਨ ਸਿੰਧੂਰ ‘ਤੇ ਬਾਲੀਵੁੱਡ ਅਤੇ ਸਾਊਥ ਸਿਤਾਰਿਆਂ ਦੀ ਪ੍ਰਤੀਕਿਰਿਆ ਆਈ ਸਾਹਮਣੇ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਨੇ ਅੱਤਵਾਦੀਆਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ। ਹਾਲ ਹੀ ਵਿੱਚ ਅੱਤਵਾਦੀਆਂ ਨੇ ਪਹਿਲਗਾਮ…