Month: ਅਕਤੂਬਰ 2025

AAP ਮੁਖੀ ਕੇਜਰੀਵਾਲ ਨੂੰ ਮਿਲਿਆ ਨਵਾਂ ਟਿਕਾਣਾ, ਦਿੱਲੀ ‘ਚ ਨਵਾਂ ਬੰਗਲਾ ਮਿਲਿਆ

ਨਵੀਂ ਦਿੱਲੀ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਰਕਾਰ ਇੱਕ ਨਵਾਂ ਬੰਗਲਾ ਅਲਾਟ ਕੀਤਾ ਗਿਆ ਹੈ। ਕੇਜਰੀਵਾਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼…

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ, ਮੀਂਹ ਵੀ ਨਹੀਂ ਰੋਕ ਸਕਿਆ ਭਗਤਾਂ ਦੀ ਸ਼ਰਧਾ ਦਾ ਸੈਲਾਬ

ਅੰਮ੍ਰਿਤਸਰ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ…

ਸੁਪਰੀਮ ਕੋਰਟ ਦੀ ਸਖ਼ਤੀ ਦੇ ਬਾਵਜੂਦ ਜਾਰੀ ਹੈ ਪਰਾਲੀ ਸਾੜਨ ਦਾ ਰੁਝਾਨ, ਖੇਤਾਂ ‘ਚ ਨਾ ਜਾਣ ਵਾਲੇ 65 ਅਧਿਕਾਰੀਆਂ ਨੂੰ ਨੋਟਿਸ

ਪਟਿਆਲਾ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਰਾਲੀ ਸਾੜਨ ‘ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ਼ ਦੇ ਬਾਵਜੂਦ ਅਧਿਕਾਰੀਆਂ ਦੀ ਲਾਪਰਵਾਹੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੂਬਾ ਸਰਕਾਰ ਨੇ ਡਿਊਟੀ…

ਪੰਜਾਬ ਸਰਕਾਰ ਦਾ ਸਖਤ ਕਦਮ: Coldrif ਕਫ ਸਿਰਪ ‘ਤੇ ਤਤਕਾਲ ਪ੍ਰਭਾਵ ਨਾਲ ਪਾਬੰਦੀ

ਚੰਡੀਗੜ੍ਹ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਦੇਸ਼ ਭਰ ਵਿਚ ਬੱਚਿਆਂ ਲਈ ਖੰਘ ਦੀ ਦਵਾਈ ਵਜੋਂ ਦਿੱਤਾ ਜਾਣਿਆ ਜਾਂਦਾ ਕਫ ਸਿਰਪ ਕੋਲਡਰਿਫ ਨੂੰ ਪੰਜਾਬ ਸਰਕਾਰ ਨੇ ਬੈਨ ਕਰ ਦਿੱਤਾ ਹੈ।…

ਪੰਜਾਬ ਦੇ ਥਾਣਿਆਂ ‘ਚ ਪਏ ਜ਼ਬਤ ਵਾਹਨ ਹਟਾਉਣ ਦੀ ਕਾਰਵਾਈ ਹੋਵੇਗੀ ਸ਼ੁਰੂ

ਚੰਡੀਗੜ੍ਹ, 07 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਥਾਣਿਆਂ ‘ਚੋਂ ਵਾਹਨਾਂ ਦਾ ਢੇਰ ਹਟੇਗਾ। ਹੁਣ ਜ਼ਬਤ ਕੀਤੇ ਵਾਹਨ ਡਿਸਪੋਜ਼ ਆਫ਼ ਕੀਤੇ ਜਾਣਗੇ। ਥਾਣਿਆਂ ‘ਚੋਂ ਹਟਾਉਣ ਲਈ ਸਰਕਾਰ ਨਵੀਂ ਪਾਲਿਸੀ…

ਸੁਪਰੀਮ ਕੋਰਟ ‘ਚ ਹੰਗਾਮਾ: ਮੁੱਖ ਨਿਆਂਮੂਰਤੀ ਬੀ.ਆਰ. ਗਵਈ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼

06 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੰਗਾਮਾ ਹੋ ਗਿਆ। ਇੱਕ ਵਕੀਲ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ (CJI) ਗਵਈ ‘ਤੇ ਹਮਲਾ ਕਰ ਦਿੱਤਾ। ਰਿਪੋਰਟਾਂ ਅਨੁਸਾਰ,…

ਪੰਜਾਬ ਤੋਂ ਰਾਜ ਸਭਾ ਸੀਟ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 06 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ…

ਰਾਜਵੀਰ ਜਵੰਦਾ ਦੀ ਸਿਹਤ ‘ਤੇ 2 ਦਿਨਾਂ ਦੀ ਚੁੱਪ ਤੋਂ ਬਾਅਦ FORTIS ਵਲੋਂ ਆਈ ਵੱਡੀ ਖ਼ਬਰ

ਮੋਹਾਲੀ, 06 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਹਾਲਤ ਵਿੱਚ ਅਜੇ ਤੱਕ ਕੋਈ ਖਾਸ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਕਈ ਦਿਨਾਂ ਤੋਂ…

ਜਥੇਦਾਰ ਗੜਗੱਜ ਵੱਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ

06 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ ਕਮੀਰਪੁਰਾ ਵਿਖੇ…

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, 2025 (ਪੰਜਾਬੀ ਖਬਰਨਾਮਾ ਬਿਊਰੋ ) : ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼…