ਰਾਜਾ ਵੜਿੰਗ ਨੇ ਕਬੱਡੀ ਖਿਡਾਰੀ ਦੇ ਕਤਲ ਦੀ ਨਿੰਦਾ ਕੀਤੀ, ਕਿਹਾ ਪੰਜਾਬ ਜੰਗਲ ਰਾਜ ਵਿੱਚ ਤਬਦੀਲ ਹੋ ਰਿਹਾ ਹੈ
ਚੰਡੀਗੜ੍ਹ, 01 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਜਗਰਾਉਂ ਵਿੱਚ ਦਿਨ-ਦਿਹਾੜੇ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਨਿੰਦਾ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ…
