Month: ਨਵੰਬਰ 2026

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਚੰਡੀਗੜ੍ਹ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ…

ਜਸਪ੍ਰੀਤ ਕੌਰ ਦੀ ਪ੍ਰਾਪਤੀ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ, ਉਸਦੀ ਸਖ਼ਤ ਮਿਹਨਤ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਪ੍ਰੇਰਣਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਇਲੈਟ੍ਰੀਕਲ ਟਰੇਡ…

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ…

ਪੰਜਾਬ ਭਰ ਵਿੱਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਅਹਿਮ ਕਦਮ: ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ…

ਸਿੱਖਿਆ ਸਕੱਤਰ ਨਾਲ ਮੀਟਿੰਗ : 253 ਅਧਿਆਪਕਾਂ ਦੀ ਟਰਮੀਨੇਸ਼ਨ ’ਤੇ ਅਗਲੇ ਹੁਕਮਾਂ ਤੱਕ ਰੋਕ, ਸਟੇਸ਼ਨ ਚੋਣ ਰਾਹੀਂ ਹੋਣਗੀਆਂ ਪਦ-ਉੱਨਤੀਆਂ ਤੇ ਮੰਗਾਂ ਦਾ ਨਿਪਟਾਰਾ

ਮੁਹਾਲੀ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਆਗੂਆਂ ਵੱਲੋਂ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਮੰਗਾਂ ਸਬੰਧੀ…

ਪਾਵਰਕੌਮ ਦੀ ਵੱਡੀ ਰਾਹਤ: ਘਰੇਲੂ ਖ਼ਪਤਕਾਰਾਂ ਲਈ OTS ਸਕੀਮ ਦੀ ਤਾਰੀਖ਼ ਵਧੀ, ਹੁਣ 29 ਦਸੰਬਰ ਤੱਕ ਭਰੇ ਜਾ ਸਕਣਗੇ ਬਕਾਇਆ ਬਿਜਲੀ ਬਿੱਲ

ਜਲੰਧਰ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਬਿਜਲੀ ਬਿੱਲਾਂ ਦਾ ਲੰਬੇ ਸਮੇਂ ਤੋਂ ਭੁਗਤਾਨ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਰਾਹਤ…

ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਵਿਚਾਲੇ ਗਠਜੋੜ ਦੀਆਂ ਕੋਸ਼ਿਸ਼ਾਂ ਮੁੜ ਤੇਜ਼, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਲਈ ਗੱਲਬਾਤ ਮੁੜ ਸ਼ੁਰੂ

ਲੁਧਿਆਣਾ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚਾਲੇ ਸਿਆਸੀ…

ਮਾਪੇ ਧਿਆਨ ਦੇਣ : ਕਿਤੇ ਤੁਹਾਡੇ ਬੱਚੇ ਦੇ ਆਧਾਰ ਕਾਰਡ ‘ਚ ਤਾਂ ਨਹੀਂ ਕੋਈ ਗ਼ਲਤੀ ? ਸੁਧਾਰ ਕਰਵਾਉਣ ਦੇ ਮੌਕੇ ਹਨ ਸੀਮਤ

 ਪਟਨਾ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਬੱਚਿਆਂ ਦਾ ਆਧਾਰ ਕਾਰਡ ਬਣਵਾਉਣ ਤੋਂ ਬਾਅਦ ਅਕਸਰ ਮਾਪੇ ਉਸ ਵਿੱਚ ਦਰਜ ਜਾਣਕਾਰੀ ਦੀ ਜਾਂਚ ਕਰਨੀ ਭੁੱਲ ਜਾਂਦੇ ਹਨ ਪਰ ਇਹੀ ਲਾਪਰਵਾਹੀ…

Paytm Share Price: ਪੇਟੀਐਮ ਦੇ ਸ਼ੇਅਰਾਂ ‘ਚ 10% ਤੱਕ ਦੀ ਗਿਰਾਵਟ, MDR ਲਾਗੂ ਹੋਣ ‘ਚ ਦੇਰੀ ਦੀਆਂ ਖ਼ਬਰਾਂ ਕਾਰਨ ਡਿੱਗਿਆ ਸਟਾਕ

ਨਵੀਂ ਦਿੱਲੀ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੇਟੀਐਮ ਅਤੇ ਪਾਈਨ ਲੈਬਜ਼ ਦੇ ਸ਼ੇਅਰਾਂ ਵਿੱਚ 19 ਨਵੰਬਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਉਨ੍ਹਾਂ ਖ਼ਬਰਾਂ ਵਿਚਕਾਰ ਆਈ…

ਕੀ ਪ੍ਰਾਈਵੇਟ ਕੰਪਨੀਆਂ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਪੈਨਸ਼ਨ ਵਧੇਗੀ? CBT ਦੀ ਮੀਟਿੰਗ ‘ਚ ਹੋ ਸਕਦੈ ਵੱਡਾ ਫ਼ੈਸਲਾ

ਨਵੀਂ ਦਿੱਲੀ 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪ੍ਰਾਈਵੇਟ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਅੱਜ ਦਾ ਦਿਨ ਬੇਹੱਦ ਅਹਿਮ ਹੋਣ ਵਾਲਾ ਹੈ। ਦਰਅਸਲ, ਅੱਜ EPFO ਦੇ ਸੈਂਟਰਲ…