(ਪੰਜਾਬੀ ਖ਼ਬਰਨਾਮਾ) : ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਥੋੜ੍ਹੇ ਸਮੇਂ ਵਿੱਚ ਵੱਡਾ ਐਲਾਨ ਕਰਨ ਜਾ ਰਹੇ ਹਨ।

ਸੂਤਰਾਂ ਦੀ ਮੰਨੀਏ ਤਾਂ ਹਰਦੀਪ ਸਿੰਘ ਆਪਣਾ ਨਾਂ ਵਾਪਸ ਲੈ ਰਹੇ ਹਨ। ਹਰਦੀਪ ਸਿੰਘ ਕੁਝ ਸਮੇਂ ਬਾਅਦ ਪ੍ਰੈਸ ਕਾਨਫਰੰਸ  ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਕਾਲੀ ਦਲ ਦੀ ਟਿਕਟ ਉਤੇ ਚੋਣ ਨਹੀਂ ਲੜਨਾ ਚਾਹੁੰਦੇ। ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟ ਦਿੱਤੀ ਸੀ, ਪਰ ਹੁਣ ਟਿਕਟ ਵਾਪਸ ਕਰ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।