(ਪੰਜਾਬੀ ਖ਼ਬਰਨਾਮਾ):ਬੈਂਕ ਦੇ ਖੇਤਰ ਵਿਚ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਬੜੌਦਾ ਬੈਂਕ (Bank of Baroda) ਤੁਹਾਡੇ ਲਈ ਸਨਿਹਰੀ ਮੌਕਾ ਲੈ ਕੇ ਆਈ ਹੈ। ਬੈਂਕ ਆਫ਼ ਬੜੌਦਾ ਨੇ (Bank of Baroda Recruitment 2024) ਬੀਸੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਕੱਢੀ ਹੈ। ਇਸ ਭਰਤੀ ਦੀ ਆਨਲਾਇਨ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਯੋਗ ਤੇ ਚਾਹਵਾਨ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਬੜੌਦਾ ਬੈਂਕ ਦੀ ਅਧਿਕਾਰਤ ਵੈੱਬਸਾਈਟ bankofbaroda.in ਉੱਤੇ ਜਾ ਕੇ ਅਪਲਾਈ ਕਰ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।