Salman Khan residence firing case(ਪੰਜਾਬੀ ਖ਼ਬਰਨਾਮਾ): ਮੁੰਬਈ ਕਰਾਈਮ ਬਰਾਂਚ ਪੁਲਿਸ (Mumbai Crime Branch) ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ‘ਚ 5ਵਾਂ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ (Mumbai Police) ਨੇ ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਫੜਿਆ ਹੈ।

ਮੁੰਬਈ ਪੁਲਿਸ ਅਨੁਸਾਰ ਚੌਧਰੀ ਨੇ ਦੋ ਸ਼ੂਟਰਾਂ ਸਾਗਰ ਪਾਲ ਅਤੇ ਵਿੱਕੀ ਗੁਪਤਾ ਦੀ ਮਦਦ ਕੀਤੀ ਸੀ ਅਤੇ ਉਨ੍ਹਾਂ ਨੂੰ ਪੈਸੇ ਮੁਹਈਆ ਕਰਵਾਏ ਤੇ ਉਨ੍ਹਾਂ ਲਈ ਰੇਕੀ ਕੀਤੀ ਸੀ। ਚੌਧਰੀ ਨੂੰ ਅੱਜ ਮੁੰਬਈ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਹਿਰਾਸਤ ਦੀ ਮੰਗ ਕੀਤੀ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।