(ਪੰਜਾਬੀ ਖ਼ਬਰਨਾਮਾ):ਖਰੜ ਹਲਕੇ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।

ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮੌਕੇ ਉਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।