ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 17 ਮਈ : iPhone 16 ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ। ਜਿਨ੍ਹਾਂ ‘ਚੋਂ ਕੁਝ ਇਸ ਦੇ ਫੀਚਰਜ਼ ਬਾਰੇ ਜਾਣਕਾਰੀ ਦਿੰਦੇ ਹਨ ਜਦਕਿ ਕੁਝ ਲਾਂਚ ਅਪਡੇਟ ਦੇ ਬਾਰੇ ‘ਚ ਹਨ। ਫਿਲਹਾਲ ਖਬਰ ਆ ਰਹੀ ਹੈ ਕਿ ਕੰਪਨੀ ਜਲਦ ਹੀ iPhone 16 ਡਿਸਪਲੇਅ ਦਾ ਪ੍ਰੋਡਕਸ਼ਨ ਸ਼ੁਰੂ ਕਰ ਸਕਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।