28 ਮਈ 2024 (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ ਲਈ ਸ਼ੋ੍ਮਣੀ ਅਕਾਲੀ ਦਲ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਦੇ ਹੱਕ ‘ਚ ਪਿੰਡ ਸੱਤੋਵਾਲ ਵਿਖੇ ਅਕਾਲੀ ਆਗੂਆਂ ਨੇ ਚੋਣ ਪ੍ਰਚਾਰ ਤੇਜ ਕਰਦਿਆਂ ਵੋਟਾਂ ਮੰਗੀਆਂ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਸੱਤੋਵਾਲ ਦੀ ਅਗਵਾਈ ਸਮੂਹ ਅਕਾਲੀ ਆਗੂਆਂ ਨੇ ਪਿੰਡ ‘ਚ ਘਰੋ-ਘਰੀਂ ਚੋਣ ਪ੍ਰਚਾਰ ਕੀਤਾ। ਇਸ ਸਮੇਂ ਸੀਨੀਅਰ ਆਗੂ ਹਰਦਿਆਲ ਸਿੰਘ, ਰਾਜ ਸਿੰਘ, ਭੁਪਿੰਦਰ ਸਿੰਘ ਪੰਚ, ਜਸਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਕੁਲਦੀਪ ਸਿੰਘ ਟੈਂਕਾ, ਸੁਖਦੇਵ ਸਿੰਘ, ਹਰਜਿੰਦਰ ਕਾਕੂ, ਬਲਜੀਤ ਸਿੰਘ ਫੌਜੀ, ਜਸਵਿੰਦਰ ਸਿੰਘ, ਚਮਕੌਰ ਸਿੰਘ ਫੌਜੀ, ਕੈਪਟਨ ਜੋਗਿੰਦਰ ਸਿੰਘ, ਬਿੰਦਰ ਸਿੰਘ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਦਲਵਿੰਦਰ ਸਿੰਘ ਰਛੀਨ, ਰਾਏਕੋਟ : ਲੋਕ ਸਭਾ ਚੋਣਾਂ ਲਈ ਸ਼ੋ੍ਮਣੀ ਅਕਾਲੀ ਦਲ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਦੇ ਹੱਕ ‘ਚ ਪਿੰਡ ਸੱਤੋਵਾਲ ਵਿਖੇ ਅਕਾਲੀ ਆਗੂਆਂ ਨੇ ਚੋਣ ਪ੍ਰਚਾਰ ਤੇਜ ਕਰਦਿਆਂ ਵੋਟਾਂ ਮੰਗੀਆਂ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਸੱਤੋਵਾਲ ਦੀ ਅਗਵਾਈ ਸਮੂਹ ਅਕਾਲੀ ਆਗੂਆਂ ਨੇ ਪਿੰਡ ‘ਚ ਘਰੋ-ਘਰੀਂ ਚੋਣ ਪ੍ਰਚਾਰ ਕੀਤਾ। ਇਸ ਸਮੇਂ ਸੀਨੀਅਰ ਆਗੂ ਹਰਦਿਆਲ ਸਿੰਘ, ਰਾਜ ਸਿੰਘ, ਭੁਪਿੰਦਰ ਸਿੰਘ ਪੰਚ, ਜਸਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਕੁਲਦੀਪ ਸਿੰਘ ਟੈਂਕਾ, ਸੁਖਦੇਵ ਸਿੰਘ, ਹਰਜਿੰਦਰ ਕਾਕੂ, ਬਲਜੀਤ ਸਿੰਘ ਫੌਜੀ, ਜਸਵਿੰਦਰ ਸਿੰਘ, ਚਮਕੌਰ ਸਿੰਘ ਫੌਜੀ, ਕੈਪਟਨ ਜੋਗਿੰਦਰ ਸਿੰਘ, ਬਿੰਦਰ ਸਿੰਘ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।