ਬਠਿੰਡਾ 04 ਜੂਨ 2024 (ਪੰਜਾਬੀ ਖਬਰਨਾਮਾ : ਪੰਜਾਬ ਦੀ ਵੀਆਈਪੀ ਸੀਟ ‘ਚ ਸ਼ਾਮਲ ਬਠਿੰਡਾ ਦੇ ਨਤੀਜੇ ਇਸ ਵਾਰ ਬਹੁਤ ਹੀ ਹੈਰਾਨੀਜਨਕ ਹੋ ਸਕਦੇ ਹਨ। ਇੱਥੋਂ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਭਾਜਪਾ ਵੱਲੋਂ ਚੋਣ ਮੈਦਾਨ ‘ਚ ਹਨ। ਬਾਦਲ ਪਰਿਵਾਰ ਦਾ ਗੜ੍ਹ ਹੋਣ ਕਰਕੇ ਅਕਾਲੀ ਦਲ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।
Bathinda Lok Sabha Election Result 2024 Live Updates
10.18 AM
ਬਠਿੰਡਾ ਲੋਕ ਸਭਾ ਸੀਟ
SAD – 92723
AAP – 82868