21 ਜੂਨ (ਪੰਜਾਬੀ ਖਬਰਨਾਮਾ): ਸੁਪਰੀਮ ਕੋਰਟ ਨੇ ਫਿਰ ਤੋਂ NEET-UG 2024 ਕਾਊਂਸਲਿੰਗ ਦੀ ਪ੍ਰਕਿਰਿਆ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਨਵੀਆਂ ਪਟੀਸ਼ਨਾਂ ਨੂੰ ਪੈਂਡਿੰਗ ਪਟੀਸ਼ਨਾਂ ਨਾਲ ਟੈਗ ਕਰ ਦਿੱਤਾ ਅਤੇ 8 ਜੁਲਾਈ ਨੂੰ ਸੁਣਵਾਈ ਪਾ ਦਿੱਤੀ।