ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Samman Nidhi Yojana) ਦਾ ਲਾਭ ਮਿਲੇਗਾ। ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਸਾਲਾਨਾ 6,000 ਰੁਪਏ ਆਉਂਦੇ ਹਨ। ਕਿਸਾਨਾਂ ਨੂੰ ਇਹ ਰਕਮ ਸਾਲ ਭਰ ਵਿੱਚ 3 ਕਿਸ਼ਤਾਂ ਵਿੱਚ ਮਿਲਦੀ ਹੈ। ਹਰ ਕਿਸ਼ਤ ਵਿੱਚ 2,000 ਰੁਪਏ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਆਉਂਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।