22 ਅਗਸਤ 2024 : ਕੇਰਲ ਸਰਕਾਰ ਨੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਪੀਆਰ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਕੀਤਾ ਗਿਆ ਹੈ। ਬਿਆਨ ਅਨੁਸਾਰ, ‘‘2024 ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਪੀਆਰ ਸ੍ਰੀਜੇਸ਼ ਨੂੰ ਦੋ ਕਰੋੜ ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।’’

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।