23 ਅਗਸਤ 2024 : ਦਿੱਲੀ ਕੋਰਟ ਨੇ ਪੁਲੀਸ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ ਦੀ ਸੁਰੱਖਿਆ ਫੌਰੀ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਇਹ ਅੰਤਰਿਮ ਹੁਕਮ ਸੀਨੀਅਰ ਵਕੀਲ ਰੇਬੇਕਾ ਜੌਹਨ ਵੱਲੋਂ ਦਾਇਰ ਅਰਜ਼ੀਆਂ ‘ਤੇ ਸੁਣਵਾਈ ਦੌਰਾਨ ਕੀਤੇ ਹਨ। ਇਸ ਮਹਿਲਾ ਪਹਿਲਵਾਨ ਵੱਲੋਂ ਸ਼ੁੱਕਰਵਾਰ ਨੂੰ ਬਿਆਨ ਦਰਜ ਕਰਵਾਏ ਜਾਣੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।