ਚੰਡੀਗੜ੍ਹ, 6 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਜਿਗਰ ਦੀ ਬਿਮਾਰੀ ਤੋਂ ਪੀੜਤ ਸਨ।

ਗੁਰਦਰਸ਼ਨ ਧੂਰੀ ਨੇ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਗਾਇਕਾਂ ਨਾਲ ਗੀਤ ਗਾਏ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।