bhagwant maan

ਬਠਿੰਡਾ, 29 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਮੌਕੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਸ. ਬਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਆਦਿ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੰਡੀਆਂ ਵਲੋਂ ਇਹ ਸਨਮਾਨ ਸੀਨੀਅਰ ਸਹਾਇਕ ਸ. ਬਲਵਿੰਦਰ ਸਿੰਘ ਨੂੰ ਵਿਭਾਗ ਵਿੱਚ ਵਧੀਆ ਸੇਵਾਵਾਂ ਮੁਹਈਆ ਕਰਵਾਉਣ ਦੇ ਮੱਦੇਨਜ਼ਰ ਦਿੱਤਾ ਗਿਆ।

ਸੰਖੇਪ
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਹਾਜ਼ਰੀਨ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਨੂੰ ਲੋਕਤੰਤਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।