New Deputy Commissioner

25 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਚੰਡੀਗੜ੍ਹ, ਪੰਜਾਬ ਸਰਕਾਰ ਦੇ ਵੱਲੋਂ 6 ਜ਼ਿਲ੍ਹਿਆਂ ਵਿੱਚ ਨਵੇਂ ਡਿਪਟੀ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਹੈ। ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ਅਤੇ ਉਨ੍ਹਾਂ ਦੇ ਨਵੇਂ ਡਿਪਟੀ ਕਮਿਸ਼ਨਰਾਂ ਦੀ ਸੂਚੀ ਇਸ ਪ੍ਰਕਾਰ ਹੈ।

ਪੂਰੀ ਲਿਸਟ ਦੇਖੋ:

News18

ਫਰੀਦਕੋਟ: ਪੂਨਮਦੀਪ ਕੌਰ
ਮੋਹਾਲੀ: ਕੋਮਲ ਮਿੱਤਲ
ਹੁਸ਼ਿਆਰਪੁਰ: ਆਸ਼ਿਕਾ ਜੈਨ
ਐਸਬੀਐਸ ਨਗਰ: ਅੰਕੁਰਜੀਤ ਸਿੰਘ
ਬਰਨਾਲਾ: ਟੀ. ਬੈਨਿਥ
ਮਲੇਰ ਕੋਟਲਾ: ਸ਼ਿਆਮਕਰਨ ਤਿੜਕੇ

ਸੰਖੇਪ:- ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਨਵੇਂ ਡਿਪਟੀ ਕਮਿਸ਼ਨਰ ਤਾਇਨਾਤ ਕਰ ਦਿੱਤੇ ਗਏ ਹਨ। ਸੂਚੀ ਵਿੱਚ ਕੀਤੇ ਗਏ ਤਬਦਲਿਆਂ ਦੀ ਪੂਰੀ ਜਾਣਕਾਰੀ ਹਾਸਲ ਕਰੋ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।