28 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨਿਆਮਤ ਕੌਰ ਦਾ ਅੱਜ ਪਹਿਲਾਂ ਜਨਮ ਹੈ। ਨਿਆਮਤ ਦੇ ਪਹਿਲੇ ਜਨਮ ਦਿਨ ਮੌਕੇ ਮਾਂ ਡਾ. ਗੁਰਪ੍ਰੀਤ ਕੌਰ ਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਮੁੱਖ ਮੰਤਰੀ ਮਾਨ ਆਪਣੀ ਧੀ ਨਾਲ ਲਾਡ ਲਡਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨਿਆਮਤ ਕੌਰ ਦਾ ਅੱਜ ਪਹਿਲਾਂ ਜਨਮ ਹੈ। ਨਿਆਮਤ ਦੇ ਪਹਿਲੇ ਜਨਮ ਦਿਨ ਮੌਕੇ ਮਾਂ ਡਾ. ਗੁਰਪ੍ਰੀਤ ਕੌਰ ਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਮੁੱਖ ਮੰਤਰੀ ਮਾਨ ਆਪਣੀ ਧੀ ਨਾਲ ਲਾਡ ਲਡਾ ਰਹੇ ਹਨ।