app

11 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਕੈਬਨਿਟ ‘ਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਟੀਚਿੰਗ ਸਟਾਫ਼ ਦੀ ਉਮਰ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਉਹ 62 ਸਾਲ ਦੀ ਥਾਂ 65 ਸਾਲ ਦੀ ਉਮਰ ਵਿੱਚ ਰਿਟਾਇਰ ਹੋਣਗੇ। ਇਸ ਤੋਂ ਇਲਾਵਾ AG ਦਫ਼ਤਰ ਵਿੱਚ SC ਰਾਖਵਾਂਕਰਨ ਦੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ।

ਸੰਖੇਪ:-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ ਮੈਡੀਕਲ ਟੀਚਿੰਗ ਸਟਾਫ਼ ਦੀ ਰਿਟਾਇਰਮੈਂਟ ਉਮਰ ਵਧਾਉਣ ਅਤੇ AG ਦਫ਼ਤਰ ਵਿੱਚ SC ਰਾਖਵਾਂਕਰਨ ਨੀਤੀ ਨੂੰ ਮਨਜ਼ੂਰੀ ਦਿੱਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।