police

12 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਚੰਡੀਗੜ੍ਹ-ਜ਼ੀਰਕਪੁਰ ਬਾਰਡਰ ‘ਤੇ ਦੇਰ ਰਾਤ ਫਾਇਰਿੰਗ ਹੋਈ ਹੈ। 2 ਧਿਰਾਂ ‘ਚ ਵਿਵਾਦ ਤੋਂ ਬਾਅਦ ਗੋਲੀਆਂ ਚੱਲੀਆਂ ਹਨ। ਦੋਵੇਂ ਧਿਰਾਂ ਵੱਖ-ਵੱਖ ਕਾਰਾਂ ‘ਚ ਸਵਾਰ ਸਨ। ਕਾਰਾਂ ਨੂੰ ਰੋਕ ਕੇ ਫਾਇਰਿੰਗ ਕੀਤੀ ਗਈ। ਫਾਇਰਿੰਗ ਦੌਰਾਨ ਕਾਰਾਂ ਦੇ ਸ਼ੀਸ਼ੇ ਟੁੱਟ ਗਏ । ਘਟਨਾ ‘ਚ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਸੰਖੇਪ:ਚੰਡੀਗੜ੍ਹ-ਜ਼ੀਰਕਪੁਰ ਬਾਰਡਰ ‘ਤੇ ਦੋ ਧਿਰਾਂ ਵਿਚ ਝਗੜੇ ਤੋਂ ਬਾਅਦ ਗੋਲੀਆਂ ਚੱਲੀਆਂ, ਜਿਨ੍ਹਾਂ ਵਿਚ 2 ਲੋਕ ਜ਼ਖਮੀ ਹੋਏ।


Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।