ਗੁਰਦਾਸਪੁਰ, 09 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤੀ ਫੌਜ ਦੀ ਤਾਕਤ ਸਾਹਮਣੇ ਪਾਕਿਸਤਾਨ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ, ਪਾਕਿਸਤਾਨ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ।
ਤਾਜ਼ਾ ਜਾਣਕਾਰੀ ਅਨੁਸਾਰ, ਗੁਰਦਾਸਪੁਰ ਦੇ ਟਿਬਰੀ ਛਾਉਣੀ ਏਰੀਏ ਵਿਚ ਪਾਕਿਸਤਾਨ ਵੱਲੋਂ ਡਰੋਨ ਹਮਲੇ ਸ਼ੁਰੂ ਕਰ ਦਿੱਤੇ ਹਨ। ਇਕ ਤੋਂ ਬਾਅਦ ਇੱਕ ਤਿੰਨ ਧਮਾਕੇ ਹੋਏ।
ਸੰਖੇਪ: ਗੁਰਦਾਸਪੁਰ ਦੇ ਟਿਬਰੀ ਛਾਵਣੀ ਨੇੜੇ ਪਾਕਿਸਤਾਨ ਵੱਲੋਂ ਡਰੋਨ ਹਮਲੇ, ਲਗਾਤਾਰ ਤਿੰਨ ਧਮਾਕਿਆਂ ਨਾਲ ਤਣਾਅ ਚੋਟੀ ‘ਤੇ।