30 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਗਿ. ਰਘਬੀਰ ਸਿੰਘ ਨੇ SGPC ਖਿਲਾਫ਼ ਹਾਈਕੋਰਟ ‘ਚ ਦਾਖ਼ਲ ਕੀਤੀ ਪਟੀਸ਼ਨ ਵਾਪਸ ਲੈ ਲਈ ਹੈ। ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰਨ ਦਾ ਜਤਾਇਆ ਸੀ। ਪਟੀਸ਼ਨ ਵਿੱਚ SGPC ਦੇ ਨਾਲ ਖਿੱਚੋਤਾਣ ਦਾ ਜ਼ਿਕਰ ਸੀ।

ਪਟੀਸ਼ਨ ‘ਤੇ ਅੱਜ ਸੁਣਵਾਈ ਹੋਣੀ ਸੀ। ਸੁਣਵਾਈ ਤੋਂ ਪਹਿਲਾਂ ਹੀ ਪਟੀਸ਼ਨ ਵਾਪਸ ਲੈ ਲਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।