17 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ 27 ਵਿਧਾਨ ਸਭਾ ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਅਤੇ ਖਰੜ ਹਲਕੇ ਵਿਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਹੈ।
ਪਾਰਟੀ ਨੇ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਲਿਖਿਆ ਹੈ- ‘‘ਆਮ ਆਦਮੀ ਪਾਰਟੀ ਪੰਜਾਬ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ।’’
ਵੇਖੋ ਲਿਸਟ…