ਚੰਡੀਗੜ੍ਹ, 09 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- 13 ਅਕਤੂਬਰ ਨੂੰ ਦੁਪਹਿਰ 3 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਗਈ। ਜਿਸ ਦੇ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗ ਸਕਦੀ ਹੈ। ਮੀਟਿੰਗ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

News18

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।