ਚੰਡੀਗੜ੍ਹ, 22 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਵਿਚ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ।
ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐਸਏਐੱਸ ਨਗਰ ‘ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।
ਵੇਖੋ ਲਿਸਟ

