ਚੰਡੀਗੜ੍ਹ, 19 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ (Baltej Pannu) ਨੂੰ ਪੰਜਾਬ ਦਾ ਜਨਰਲ ਸਕੱਤਰ (State General Secretary) ਨਿਯੁਕਤ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

