ਚੰਡੀਗੜ੍ਹ, 27 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚਲਦਿਆ ਪਾਰਟੀ ਵਿੱਚੋਂ ਕੱਢਿਆ

ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਮੋਗਾ ਦੇ ਮੇਅਰ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਪੁਖਤਾ ਸਬੂਤ ਵੀ ਮਿਲੇ ਹਨ।
