ਨਵੀਂ ਦਿੱਲੀ, 19 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ ‘ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।