ਚੰਡੀਗੜ੍ਹ, 11 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (DSP) ਦੇ ਤਬਾਦਲੇ ਕੀਤੇ ਗਏ ਹਨ।
ਇਸ ਦੇ ਨਾਲ ਹੀ 6 ਡੀਐਸਪੀ ਨੂੰ ਡੀਐਸਪੀ ਇੰਟੈਲੀਜੈਂਸ ਵਿੰਗ ਦਾ ਅਹਿਮ ਚਾਰਜ ਸੌਂਪਿਆ ਗਿਆ ਹੈ।