28 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : Bharatiya Janata Party ਹਾਈ ਕਮਾਂਡ ਨੇ ਕੇਵਲ ਸਿੰਘ ਢਿੱਲੋ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਪਾਰਟੀ ਹੁਣ ਨਵੀਂ ਰਣਨੀਤੀ ਨਾਲ ਮੈਦਾਨ ਵਿੱਚ ਉਤਰਦੀ ਨਜ਼ਰ ਆ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।